ਪਲੈਸਮੈਂਟ ਕੈਂਪ ਲਗਾਇਆ ਜਾਵੇਗਾ 19 ਜੂਨ 2024 ਨੂੰ

ਪਲੈਸਮੈਂਟ ਕੈਂਪ ਲਗਾਇਆ ਜਾਵੇਗਾ 19 ਜੂਨ 2024 ਨੂੰ

ਅੰਮ੍ਰਿਤਸਰ 17 ਜੂਨ 2024 ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ  19 ਜੂਨ 2024 ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 19 ਜੂਨ 2024 ਦਿਨ ਬੁੱਧਵਾਰ ਨੂੰ ਰੋਜਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਤ ਫਾਈਨਾਂਸ ਲਿਮਿਟਿਡ ਅਤੇ ਈ ਬੇ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ।       ਇਹਨਾਂ ਸਾਰੀਆ ਕੰਪਨੀਆ ਵੱਲੋ ਯੂਨਿਟ ਮੇਨੈਜਰ, ਏਜੰਸੀ ਮੇਨੈਜਰ, ਬ੍ਰਾਂਚ ਹੈਡ, ਕਸਟਮਰ ਕੇਅਰ ਐਗਜੇਕਟਿਵ, ਵੈਬ ਡਵਲਪਰ, ਡਾਟਾ ਐਂਟਰੀ ਆਪਰੈਟਰ, ਅਕਾਉਂਟੈਂਟ, ਹੈਲਪਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 10000/- ਤੋਂ 35000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ  ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕਰੋ।

ਅੰਮ੍ਰਿਤਸਰ 17 ਜੂਨ 2024

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ  19 ਜੂਨ 2024 ਨੂੰ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ ਮਿਤੀ 19 ਜੂਨ 2024 ਦਿਨ ਬੁੱਧਵਾਰ ਨੂੰ ਰੋਜਗਾਰ ਕੈਂਪ ਵਿੱਚ ਕੇਅਰ ਹੈਲਥ ਇੰਸ਼ੋਰੈਂਸ, ਐਲ.ਆਈ.ਸੀ ਆਫ ਇੰਡੀਆ, ਮੁਥੂਤ ਫਾਈਨਾਂਸ ਲਿਮਿਟਿਡ ਅਤੇ ਈ ਬੇ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ।       ਇਹਨਾਂ ਸਾਰੀਆ ਕੰਪਨੀਆ ਵੱਲੋ ਯੂਨਿਟ ਮੇਨੈਜਰ, ਏਜੰਸੀ ਮੇਨੈਜਰ, ਬ੍ਰਾਂਚ ਹੈਡ, ਕਸਟਮਰ ਕੇਅਰ ਐਗਜੇਕਟਿਵ, ਵੈਬ ਡਵਲਪਰ, ਡਾਟਾ ਐਂਟਰੀ ਆਪਰੈਟਰ, ਅਕਾਉਂਟੈਂਟ, ਹੈਲਪਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਹਨਾਂ ਕੰਪਨੀਆਂ ਵੱਲੋਂ 10000/- ਤੋਂ 35000/- ਪ੍ਰਤੀ ਮਹੀਨਾਂ ਤਨਖਾਹ ਦਿੱਤੀ ਜਾਵੇਗੀ। ਰੋਜਗਾਰ ਕੈਂਪ ਦਾ ਸਮਾਂ 9:30 ਤੋਂ ਸ਼ੁਰੂ ਹੋਵੇਗਾ। ਰੋਜਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਨਰੇਸ਼ ਕੁਮਾਰ  ਨੇ ਦੱਸਿਆ ਕਿ ਸਵੈ-ਰੋਜਗਾਰ ਸਬੰਧੀ ਜਾਣਕਾਰੀ ਲਈ ਇਸ ਦਫਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਵਿਜਿਟ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਪੈਜ ਨਾਲ ਜੁੜੋ ਜਾ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕਰੋ।

Tags:

Latest

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ