ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ ਹੋਣਗੇ ਸ਼ੁਰੂ

Date:

Play India Youth Games

6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ। ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ।

READ ALSO:ਗੁਰੂਗ੍ਰਾਮ ‘ਚ ਵੜਿਆ ਚੀਤਾ, ਦਹਿਸ਼ਤ ਦਾ ਮਾਹੌਲ: ਘਰ ‘ਚ ਛੁਪਿਆ; ਬਚਾਅ ਲਈ ਪਹੁੰਚੀ ਜੰਗਲਾਤ ਵਿਭਾਗ ਦੀ ਟੀਮ…

ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।

Play India Youth Games

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...