ਰਾਜਸਥਾਨ ‘ਚ PM Narendra Modi ਦਾ ਰੋਡ ਸ਼ੋਅ

ਰਾਜਸਥਾਨ ‘ਚ PM Narendra Modi ਦਾ ਰੋਡ ਸ਼ੋਅ

PM ਨਰੇਂਦਰ ਮੋਦੀ ਅਜੇ ਰਾਜਸਥਾਨ ਦੇ ਦੌਰੇ ‘ਤੇ ਹਨ। ਇਸ ਦੌਰਾਨ PM ਮੋਦੀ ਵੱਲੋਂ ਰੋਡ ਸ਼ੋਅ ਕੀਤਾ ਗਿਆ ਹੈ ਜਿੱਥੇ ਵੱਡੀ ਗਿਣਤੀ ‘ਚ ਬੀਜੇਪੀ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। PM Narendra Modi’s road show also read :- ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ 5 ਜੱਜਾਂ ਨੂੰ ਸਹੁੰ ਚੁਕਾਈ ਉਨ੍ਹਾਂ […]

PM ਨਰੇਂਦਰ ਮੋਦੀ ਅਜੇ ਰਾਜਸਥਾਨ ਦੇ ਦੌਰੇ ‘ਤੇ ਹਨ। ਇਸ ਦੌਰਾਨ PM ਮੋਦੀ ਵੱਲੋਂ ਰੋਡ ਸ਼ੋਅ ਕੀਤਾ ਗਿਆ ਹੈ ਜਿੱਥੇ ਵੱਡੀ ਗਿਣਤੀ ‘ਚ ਬੀਜੇਪੀ ਦੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। PM Narendra Modi’s road show

also read :- ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੇ 5 ਜੱਜਾਂ ਨੂੰ ਸਹੁੰ ਚੁਕਾਈ

ਉਨ੍ਹਾਂ ਨੇ PM ਮੋਦੀ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ PM ਮੋਦੀ ਦੇ ਹੱਕ ‘ਚ ਨਾਅਰੇ ਵੀ ਲਗਾਏ। ਇਸ ਮੌਕੇ PM ਮੋਦੀ ਦੁਆਰਾ ‘ਚ ਸ੍ਰੀਨਾਥ ਜੀ ਦੇ ਮੰਦਿਰ ‘ਚ ਵੀ ਨਤਮਸਤਕ ਹੋਏ।PM Narendra Modi’s road show

Related Posts

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ