Wednesday, January 15, 2025

ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

Date:

ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।Police personnel attended the line

ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ।Police personnel attended the line

also read :- ਪੁਲਿਸ ਮੁਲਾਜ਼ਮ ਨੇ ਮਹਿਲਾ ਦੇ ਮਾਰਿਆ ਥੱਪੜ, ਜ਼ਮੀਨ ਐਕਵਾਇਰ ਕਰਨ ਦਾ ਕਿਸਾਨ ਕਰ ਰਹੇ ਸਨ ਵਿਰੋਧ

ਉਧਰ, ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਆਖਿਆ ਹੈ ਕਿ ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿਚ ਆਪਣੀ ਜਮੀਨ ਤੋਂ ਕਬਜ਼ਾ ਨਾ ਛੱਡਣ ਉਤੇ ਕਿਸਾਨਾਂ ਉਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜਮੀਨ ਐਕੁਆਇਰ ਕਰ ਰਹੀ ਹੈ ਅਤੇ ਕਿਸਾਨ ਆਗੂਆਂ ਦੀਆਂ ਨੂੰ ਖੇਤਾਂ ਵਿੱਚ ਘੜੀਸ ਕੇ ਪੱਗਾਂ ਉਤਾਰੀਆਂ ਗਈਆਂ ਹਨ।Police personnel attended the line

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...