ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲਾ ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।Police personnel attended the […]

ਮਹਿਲਾ ਕਿਸਾਨ ਨੂੰ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ। ਇਸ ਦੌਰਾਨ ਇਕ ਪੁਲਿਸ ਵਾਲੇ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।Police personnel attended the line

ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ ਹੈ।Police personnel attended the line

also read :- ਪੁਲਿਸ ਮੁਲਾਜ਼ਮ ਨੇ ਮਹਿਲਾ ਦੇ ਮਾਰਿਆ ਥੱਪੜ, ਜ਼ਮੀਨ ਐਕਵਾਇਰ ਕਰਨ ਦਾ ਕਿਸਾਨ ਕਰ ਰਹੇ ਸਨ ਵਿਰੋਧ

ਉਧਰ, ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਆਖਿਆ ਹੈ ਕਿ ਪਿੰਡ ਚੀਮਾ ਖੁੱਡੀ ਅਤੇ ਪੇਜੋ ਚੱਕ ਵਿਚ ਆਪਣੀ ਜਮੀਨ ਤੋਂ ਕਬਜ਼ਾ ਨਾ ਛੱਡਣ ਉਤੇ ਕਿਸਾਨਾਂ ਉਤੇ ਭਾਰੀ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਕਰਕੇ ਜਮੀਨ ਐਕੁਆਇਰ ਕਰ ਰਹੀ ਹੈ ਅਤੇ ਕਿਸਾਨ ਆਗੂਆਂ ਦੀਆਂ ਨੂੰ ਖੇਤਾਂ ਵਿੱਚ ਘੜੀਸ ਕੇ ਪੱਗਾਂ ਉਤਾਰੀਆਂ ਗਈਆਂ ਹਨ।Police personnel attended the line

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ