police

' ਨ/ਸ਼ਾ ਛੱਡੋ ਜਾਂ ਪੰਜਾਬ ', ਪੁਲਿਸ ਨੇ ਪਾ ਲਏ ਪਿੰਡਾਂ ਨੂੰ ਘੇਰੇ

' ਨ/ਸ਼ਾ ਛੱਡੋ ਜਾਂ ਪੰਜਾਬ ' ਸਖ਼ਤ ਚਿਤਾ/ਵਨੀ ਤੋਂ ਬਾਅਦ ਪਿੰਡਾਂ 'ਚ ਵੜ ਗਈ ਪੁਲਿਸ ਕੱਲ੍ਹੇ-ਕੱਲ੍ਹੇ ਘਰ ਦੀ ਲਈ ਜਾ ਰਹੀ ਤਲਾਸ਼ੀ , ਕਿਸੇ ਕੀਮਤ 'ਚ ਨਹੀਂ ਬਚਣਗੇ ਤਸ/ਕਰ #nirpakhpost #punjab #police #firozpur Nirpakh Post ਖ਼ਬਰ ਦੀ ਨਿਰਪੱਖ ਅਵਾਜ਼ Nirpakh Post is Punjab's number one YouTube news channel which includes all the news from Punjab and other states. Here you will let to know about all the latest updates like what's going on in farmers protest Live Video and many more. You will also get to watch interviews of many Punjabi singers in our channel. So please do subscribe our channel for all the latest updates. VIDEO BY :- NIrpakhpost Website : https://nirpakhpost.com/
Punjab 
Read More...

ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਧਮਕੀ !!

Gangsters threaten Punjab Police ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦੇਰ ਰਾਤ ਕੁਝ ਸ਼ੱਕੀ ਲੋਕਾਂ ਵੱਲੋਂ ਗ੍ਰਨੇਡ ਨੁਮਾ ਚੀਜ਼ ਸੁੱਟੀ ਗਈ। ਰਾਹਤ ਦੀ ਗੱਲ ਹੈ ਕਿ ਗ੍ਰਨੇਡ ਕਿਸੇ ਕਾਰਨ ਫਟਿਆ ਨਹੀਂ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਤਰਾਂ ਅਨੁਸਾਰ ਇਕ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ ਥਾਣੇ ਵੱਲ ਇਕ ਗ੍ਰਨੇਡ ਨੁਮਾ ਚੀਜ਼ […]
Punjab  Breaking News 
Read More...

“ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਸੋਖੀ ਗੱਲ ਨਹੀਂ

Sukhbir Singh Badal’s first statement ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸਜਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਬਾਹਰ ਚੋਬਦਾਰ ਦੀ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਸਵੇਰੇ ਹਮਲਾ ਹੋਇਆ। ਇਸ ਦੌਰਾਨ ਹਮਲਾਵਰ ਨੂੰ ਫੜ੍ਹ ਲਿਆ ਗਿਆ, ਜਿਸ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋ ਹੋਈ। ਇਸ ਸਾਰੇ ਮਾਮਲੇ ‘ਤੇ ਹੁਣ ਸੁਖਬੀਰ ਸਿੰਘ ਬਾਦਲ ਦਾ […]
Punjab  Breaking News 
Read More...

ਗ੍ਰੇਨੇਡ ਹਮਲੇ ਦੇ ਮਾਮਲੇ ‘ਚ ਵੱਡੀ ਅਪਡੇਟ, ਪੰਜਾਬ ਪੁਲਿਸ ਨੇ ਖੰਨਾ ਤੋਂ ਫੜਿਆ ਇੱਕ ਮੁਲਜ਼ਮ, ਦੋਵਾਂ ਦੀ ਹੋਈ ਪਛਾਣ

Big update in the case of grenade attack ਚੰਡੀਗੜ੍ਹ ਦੇ ਸੈਕਟਰ-10 ਸਥਿਤ ਇੱਕ ਕੋਠੀ ‘ਚ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਪੁਲਿਸ ਨੇ ਦੋਵੇਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਸੂਤਰਾਂ ਅਨੁਸਾਰ ਮੁਲਜ਼ਮਾਂ ਵਿੱਚੋਂ ਇੱਕ ਰੋਹਨ ਮਸੀਹ ਹੈ, ਜੋ ਪਿੰਡ ਪਾਸ਼ੀਆਂ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਜਿਹੜੇ ਅੱਤਵਾਦੀ […]
Punjab  National  Breaking News 
Read More...

ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਮੁੱਖ ਮੁਲਜ਼ਮ ਗ੍ਰਿਫ਼ਤਾਰ

In the circle of exorcism ਜ਼ਿਲ੍ਹਾ ਪੁਲਸ ਗੁਰਦਾਸਪੁਰ ਨੇ ਪਿੰਡ ਸਿੰਘਪੁਰਾ ’ਚ ਅੰਧਵਿਸ਼ਵਾਸ ਦਾ ਸ਼ਿਕਾਰ ਹੋਏ ਇਕ ਮਸੀਹ ਨੌਜਵਾਨ ਦੇ ਅੰਦਰ ਤੋਂ ਭੂਤ ਪ੍ਰੇਤ ਕੱਢਣ ਦੇ ਚੱਕਰ ’ਚ ਉਸ ਨਾਲ ਮਾਰਕੁੱਟ ਕਰਕੇ ਉਸ ਦਾ ਕਤਲ ਕਰਨ ਦੇ ਇਲਜ਼ਾਮ ’ਚ ਪੁਲਸ ਨੇ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਜਦਕਿ ਹੋਰ ਦੋਸ਼ੀਆਂ […]
Punjab  Breaking News 
Read More...

ਚੰਡੀਗੜ੍ਹ ਪੁਲਸ ਨਵੀਂ ਤੇ ਨਿਵੇਕਲੀ ਪਹੁੰਚ ਨਾਲ ਨਸ਼ਾ ਤਸਕਰਾਂ ਨਾਲ ਨਜਿੱਠੇਗੀ

 Police will deal with drug traffickers ਚੰਡੀਗੜ੍ਹ ਪੁਲਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਦੀ ਆਪਣੀ ਸ਼ੈਲੀ ਬਦਲ ਲਈ ਹੈ। ਚੰਡੀਗੜ੍ਹ ਪੁਲਸ ਹੁਣ ਨਵੀਂ ਅਤੇ ਨਿਵੇਕਲੀ ਪਹੁੰਚ ਨਾਲ ਨਸ਼ਾ ਤਸਕਰਾਂ ਨਾਲ ਨਜਿੱਠੇਗੀ। ਦਰਅਸਲ ਚੰਡੀਗੜ੍ਹ ਪੁਲਸ ਨੇ ਸ਼ਹਿਰ ’ਚੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਅਤੇ ਖ਼ਤਮ ਕਰਨ ਲਈ ਵੱਡੀ ਪਹਿਲ ਕੀਤੀ ਹੈ। ਇਹ […]
Punjab  National  Breaking News  Haryana 
Read More...

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 4 ਮੈਂਬਰ ਹਥਿਆਰਾਂ ਨਾਲ ਗ੍ਰਿਫ਼ਤਾਰ

Big success of Punjab Police ਪੰਜਾਬ ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਹੋਰ ਦੇ ਚਾਰ ਮੈਂਬਰ ਗ੍ਰਿਫ਼ਤਾਰ ਕੀਤੇ। ਦਰਅਸਲ ਜਲੰਧਰ ਦਿਹਾਤੀ ਪੁਲਸ ਨੇ ਜਲੰਧਰ-ਬਟਾਲਾ ਹਾਈਵੇਅ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵੱਲੋਂ ਐਕਸ ‘ਤੇ […]
Punjab  Breaking News 
Read More...

ਹਜ਼ਾਰਾਂ ਵਿਦਿਆਰਥੀਆਂ ਦੀ ਜ਼ਿੰਦਗੀ ਨਾਲ ਹੋ ਰਿਹੈ ਖਿਲਵਾੜ! ਹੁਣ ਪੰਜਾਬ ਪੁਲਸ ਨੇ ਕੀਤੀ ਸਖ਼ਤੀ

Students’ lives are being played with ਲੁਧਿਆਣਾ ’ਚ ਸਕੂਲ ਵੈਨਾਂ ਚਲਾ ਰਹੇ ਜ਼ਿਆਦਾਤਰ ਚਾਲਕ ਨਾ ਤਾਂ ਵਰਦੀ ਪਹਿਨਦੇ ਹਨ ਅਤੇ ਨਾ ਹੀ ਸੀਟ ਬੈਲਟ ਦੀ ਵਰਤੋਂ ਕਰ ਰਹੇ ਹਨ। ਇਸ ਦੇ ਨਾਲ ਹੀ ਕਈ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਐਕਸਪਾਇਰ ਹੋ ਚੁੱਕੇ ਹਨ ਅਤੇ ਸਪੀਡ ਗਵਰਨਰ ਵੀ ਵੈਨ ’ਚੋਂ ਗਾਇਬ ਹਨ। ਇਹ ਖੁਲਾਸਾ ਟ੍ਰੈਫਿਕ ਪੁਲਸ ਵੱਲੋਂ […]
Punjab  Breaking News 
Read More...

UP ਪੁਲਿਸ ‘ਤੇ ਸਿੱਖਾਂ ਨੂੰ ‘ਅੱਤਵਾਦੀ’ ਆਖਣ ਦੇ ਦੋਸ਼, ਵੀਡੀਓ ਵਾਇਰਲ ਹੋਣ ਪਿੱਛੋਂ ਭਾਈਚਾਰੇ ਵਿਚ ਰੋਸ

Outrage in the Sikh community ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਕਸਬੇ ਵਿਚ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਦਰਅਸਲ, ਉੱਤਰ ਪ੍ਰਦੇਸ਼ ਪੁਲਿਸ ਉੱਤੇ ਸਿੱਖਾਂ ਨਾਲ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਇਲਜ਼ਾਮ ਲੱਗਿਆ ਹੈ। ਇਸ ਤੋਂ ਬਾਅਦ ਦੇਸ਼ ਭਰ ਵਿਚ ਰਹਿ ਰਹੇ ਸਿੱਖਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸਿੱਖ […]
Punjab  National  Breaking News 
Read More...

ਖੂਬਸੂਰਤ ਹਸੀਨਾ ਪੁਲਿਸ ਦੇ ਸ਼ਿੰਕਜੇ ’ਚ, ਮਾਂ-ਪੁੱਤ ਤੇ ਪਿਓ ਬੁਣਦੇ ਸੀ ਜਾਲ… 

Mother and son used to weave nets ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਕਰੋੜਾ ਦੀ ਠੱਗੀ ਮਾਰਨ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਨਿਵਾਸੀ ਸਾਬਕਾ ਮਿਸਿਜ਼ ਅਪਰਨਾ ਸਗੋਤਰਾ ਅਤੇ ਉਸਦੇ ਪੁੱਤਰ ਕੁਨਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ’ਚ ਐਸਐੱਚਓ ਗਿਆਨਦੀਪ ਸਿੰਘ ਨੇ ਦੱਸਿਆ ਕਿ […]
Punjab  Breaking News 
Read More...

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ

Big success of Punjab Police ਪੰਜਾਬ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੀ […]
Punjab  Breaking News 
Read More...

Batala ‘ਚ ਐਨਕਾਊਂਟਰ, ਗੈਂਗਸਟਰ ਤੇ ਪੁਲਿਸ ਦਰਮਿਆਨ ਮੁਠਭੇੜ, ਇੱਕ ਗੈਂਗਸਟਰ ਕਾਬੂ

Encounter in Batala ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਸੁਨਿਆਰੇ ‘ਤੇ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਚੱਠੇ ਦੇ ਨਾਂ ਉਤੇ […]
Punjab  Breaking News 
Read More...

Advertisement