Politics based on controversial statement ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਮਾਨ ਖ਼ਿਲਾਫ਼ ਦਿੱਤੇ ਵਿਵਾਦਿਤ ਬਿਆਨ ‘ਤੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਜਿੱਥੇ ਪਹਿਲਾਂ ਮੁੱਖ ਮੰਤਰੀ ਮਾਨ ਨੇ ਸੁਖਬੀਰ ਨੂੰ ਮੋੜਵਾਂ ਜਵਾਬ ਦਿੱਤਾ ਸੀ।Politics based on controversial statement
also read :- ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਵਤਾਰ ਸਿੰਘ ਖੰਡਾ ਦੁਨੀਆਂ ਤੋਂ ਹੋਏ ਰੁਖਸਤ
ਉੱਥੇ ਹੀ ਹੁਣ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਸੁਖਬੀਰ ਬਾਦਲ ਨੂੰ ਜਵਾਬ ਦਿੱਤਾ ਹੈ। ਹਰਜੋਤ ਸਿੰਘ ਬੈਂਸ ਨੇ ਟਵੀਟ ‘ਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਜੀ, ਆਪਣੀ ਪਾਰਟੀ ਦਾ ਭੋਗ ਪਾਉਣ ਤੋਂ ਬਾਅਦ ਹਾਲੇ ਵੀ ਤੁਸੀਂ ਹੰਕਾਰ ‘ਚ ਹੋ? ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਤੋਂ ਬਾਅਦ ਮੁੱਖ ਮੰਤਰੀ ਮਾਨ ਜੀ ਸਭ ਤੋਂ ਵੱਧ ਪਸੰਦ ਕੀਤੇ ਜਾਣ ਵਾਲੇ ਨੇਤਾ ਹਨ।Politics based on controversial statement