ਡਰੱਗਜ਼ ਕੇਸ ‘ਚ CM ਮਾਨ ਦੀ ਵੱਡੀ ਕਾਰਵਾਈ,PPS ਅਫ਼ਸਰ ਨੂੰ ਬਰਖ਼ਾਸਤ

PPS officer sacked

PPS officer sacked ਡਰੱਗਜ਼ ਕੇਸ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਮਾਨ ਵੱਲੋਂ ਪੀ. ਪੀ. ਐੱਸ. ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਹੈ ਕਿ ਨਸ਼ਾ ਤਸਕਰੀ ‘ਚ ਸ਼ਾਮਲ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।PPS officer sacked

ALSO READ : – ਐਲੋਨ ਮਸਕ ਪੀਐਮ ਮੋਦੀ ਨੂੰ ਫਾਲੋ ਕਰਦੇ ਹਨ
ਇਸ ਲਈ ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਘੋਖਣ ਮਗਰੋਂ ਰਾਜਜੀਤ ਸਿੰਘ ਨੂੰ ਡਰੱਗ ਤਸਕਰੀ ਕੇਸ ‘ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਂਦਾ ਹੈ। ਰਾਜਜੀਤ ਦੀ ਜਾਇਦਾਦ ਦੀ ਜਾਂਚ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।PPS officer sacked

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਪੱਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

[wpadcenter_ad id='4448' align='none']