ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੱਗਾ ਵੱਡਾ ਸਦਮਾ

ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲੱਗਾ ਵੱਡਾ ਸਦਮਾ

Pratap Singh got a big shock, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ। also read-ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ ਇਸ ਅਚਨਚੇਤ ਹੋਏ […]

Pratap Singh got a big shock,

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦੀ ਪਤਨੀ ਦਾ ਅੱਜ ਸਵੇਰੇ ਦੇਹਾਂਤ ਹੋਇਆ ਹੈ।

also read-ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ

ਇਸ ਅਚਨਚੇਤ ਹੋਏ ਘਟਨਾ ਦੇ ਕਾਰਨ ਪੂਰਾ ਪਰਿਵਾਰ ਸਦਮੇ ’ਚ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ।

 ਦੱਸ ਦਈਏ ਕਿ ਉਨ੍ਹਾਂ ਨੂੰ ਬੀਤੇ ਸਾਹ ਦੀ ਸਮੱਸਿਆਂ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਦਾ ਸਸਕਾਰ ਸਵੇਰੇ 10:30 ਵਜੇ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਹੋਵੇਗਾ।Pratap Singh got a big shock,

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ