Saturday, January 18, 2025

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

Date:

ਚੰਡੀਗੜ੍ਹ, 27 ਜੁਲਾਈ: 

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ   ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ਹਨ।

ਇਹਨਾਂ ਉਮੀਦਵਾਰਾਂ ਲਈ ਮੋਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਹਨ ਅਤੇ ਇਸ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...