Sunday, December 22, 2024

11 ਜੂਨ ਨੂੰ ਸਰਕਾਰੀ ਹਸਪਤਾਲ ਵਿਖੇ ਮਨਾਇਆ ਜਾਵੇਗਾ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਮੁਹਿੰਮ ਕੈੰਪ

Date:

ਫਾਜਿਲਕਾ 7 ਜੂਨ

ਸਿਵਲ ਸਰਜਨ ਡਾ ਚੰਦਰ ਸ਼ੇਖਰ ਕਕੜ ਨੇ ਕਿਹਾ ਕਿ ਸਟੇਟ ਲੇਵਲ ਤੋਂ  ਮਿਲੀ ਹਦਾਇਤਾ ਅਨੁਸਾਰ ਇਸ ਮਹੀਨੇ 9 ਅਤੇ 10 ਜੂਨ ਨੂੰ ਸਰਕਾਰੀ ਛੁੱਟੀ ਹੋਣ ਕਾਰਨ 11 ਜੂਨ ਨੂੰ ਪ੍ਰਧਾਨ ਮੰਤਰੀ ਮਾਤਰ ਸੁਰੱਖਿਆ ਅਭਿਆਨ ਸਾਰੇ ਸਿਹਤ ਕੇਂਦਰਾਂ ਵਿੱਖੇ ਮਨਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਕੈੰਪ ਵਿਖੇ ਗਰਭਵਤੀ ਮਹਿਲਾ ਦੀ ਮੁਫ਼ਤ ਜਾਂਚ, ਟੈਸਟ, ਸਕੈਨ ਜਾਂਚ, ਦਵਾਇਆਂ ਮੁਫ਼ਤ ਮਿਲਦੀ ਹੈ। ਇਹ ਜਾਂਚ ਜਿਲਾ ਹਸਪਤਾਲ, ਸਬ ਡਿਵੀਜਨ ਹਸਪਤਾਲ, ਕਮਿਊਨਿਟੀ ਹੇਲਥ ਸੈਂਟਰ ਅਤੇ ਆਮ ਆਦਮੀ ਕਲੀਨਿਕ ਵਿਖੇ ਮੁਫਤ ਹੋਵੇਗਾ।

Share post:

Subscribe

spot_imgspot_img

Popular

More like this
Related

ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 22 ਦਸੰਬਰ 2024 ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ...

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੋਗਾ 22 ਦਸੰਬਰ   ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ...

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਕੋਟਕਪੂਰਾ, 22 ਦਸੰਬਰ (  )    ਪੰਜਾਬ ਵਿਧਾਨ ਸਭਾ...

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...