Saturday, December 28, 2024

ਪ੍ਰੋ. ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

Date:

ਚੰਡੀਗੜ੍ਹ, 30 ਸਤੰਬਰ

ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ ਬੀ.ਸੀ. ਵਰਮਾ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ, ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ ਮਾਤਾ ਮਨਸਾ ਦੇਵੀ ਕੰਪਲੈਕਸ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਗਊਧਾਮ ਵਿਖੇ ਬਾਅਦ ਦੁਪਹਿਰ 2 ਤੋਂ 3 ਵਜੇ ਵਿਚਕਾਰ ਹੋਵੇਗੀ।

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋ. ਬੀ.ਸੀ. ਵਰਮਾ ਬੀਤੀ 19 ਸਤੰਬਰ ਨੂੰ ਚੱਲ ਵਸੇ ਸਨ। ਉਹ 89 ਵਰ੍ਹਿਆਂ ਦੇ ਸਨ। ਪ੍ਰੋ ਵਰਮਾ ਦਾ ਜਨਮ 2 ਅਪ੍ਰੈਲ, 1934 ਨੂੰ ਪਟਿਆਲਾ ਜ਼ਿਲੇ ਦੇ ਪਿੰਡ ਚਲੈਲਾ ਵਿਖੇ ਹੋਇਆ। ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕੈਮਿਸਟਰੀ ਦੇ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਈਆਂ।

READ ALSO : ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਸਰਕਾਰੀ ਕਾਲਜ ਪੱਟੀ ਅਤੇ ਸਰਕਾਰੀ ਸਪੋਰਟਸ ਕਾਲਜ ਜਲੰਧਰ ਦੇ ਪ੍ਰਿੰਸੀਪਲ ਰਹਿਣ ਉਪਰੰਤ ਡੀ.ਪੀ.ਆਈ. ਕਾਲਜਾਂ ਵਿਖੇ ਬਤੌਰ ਡਿਪਟੀ ਡਾਇਰੈਕਟਰ ਵਜੋਂ ਸੇਵਾ-ਮੁਕਤ ਹੋਏ।PROF. B.C. VERMA

ਪ੍ਰੋ. ਬੀ.ਸੀ. ਵਰਮਾ ਧਰਮ ਪਤਨੀ ਕੌਸ਼ਲਿਆ ਵੀ ਅਧਿਆਪਕਾ ਸਨ ਅਤੇ ਉਨ੍ਹਾਂ ਦੇ ਇਕ ਪੁੱਤਰ ਸ੍ਰੀ ਅਨੁਰਾਗ ਵਰਮਾ ਇਸ ਵੇਲੇ ਪੰਜਾਬ ਦੇ ਮੁੱਖ ਸਕੱਤਰ ਅਤੇ ਦੂਜੇ ਪੁੱਤਰ ਅਸ਼ੀਸ਼ ਵਰਮਾ ਐਡਵੋਕੇਟ ਹਨ।PROF. B.C. VERMA

Share post:

Subscribe

spot_imgspot_img

Popular

More like this
Related

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 28 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਗੁਣ ਗਾਵਹੁ...

ਗੈਰ ਸਿੱਖ ਤਾਂ ਸ਼ਹਾਦਤਾਂ ਦਾ ਸਤਿਕਾਰ ਕਰਦੇ ਹਨ, ਪਰ ਅਸੀਂ ਕਿਉਂ ਭੁੱਲ ਰਹੇ ਹਾਂ ?

Non-Sikhs respect martyrdomਸਿਆਸੀ ਪਾਰਟੀ ਕਿਸੇ ਦੀ ਕੋਈ ਵੀ ਹੋਵੇ...