Friday, December 27, 2024

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Date:

ਬਠਿੰਡਾ, 30 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।

ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

     ਇਹ ਹੁਕਮ 29 ਨਵੰਬਰ 2024 ਤੱਕ ਲਾਗੂ ਰਹਿਣਗੇ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...