Thursday, January 23, 2025

ਜ਼ਿਲ੍ਹੇ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

Date:

ਬਠਿੰਡਾ, 9 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ

        ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਤੇ ਪੂਰਨ ਪਾਬੰਦੀ ਲਗਾਈ ਗਈ ਹੈ।     ਇਹ ਹੁਕਮ 3 ਮਈ 2024 ਤੱਕ ਲਾਗੂ ਰਹਿਣਗੇ।

 

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...