Saturday, January 18, 2025

ਇੱਕ ਹੋਰ ਪੰਜਾਬ ਦੀ ਧੀ ਨੇ ਵਿਦੇਸ਼ ‘ਚ ਗੱਡੇ ਝੰਡੇ , ਟੋਰਾਂਟੋ ਪੁਲਿਸ ‘ਚ ਹੋਈ ਭਰਤੀ

Date:

Proud of the daughter of Punjab

ਮਾਨਸਾ ਦੇ ਸਰਦੂਲਗੜ੍ਹ ਦੀ ਧੀ ਟੋਰਾਂਟੋ ਪੁਲਿਸ ’ਚ ਭਰਤੀ ਹੋਈ ਹੈ। ਨਵਕਿਰਨ ਨੇ ਆਪਣੀ ਸਕੂਲੀ ਪੜ੍ਹਾਈ ਸਰਦੂਲੇਵਾਲਾ ਤੋਂ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਨਵਕਿਰਨ ਦੇ ਸਮੱਰਪਣ, ਲਗਨ ਅਤੇ ਸਮਾਜ ਦੀ ਸੇਵਾ ਕਰਨ ਦੇ ਜਨੂੰਨ ਦਾ ਪ੍ਰਮਾਣ ਹੈ।

ਮੀਰਾ ਪਬਲਿਕ ਸਕੂਲ ਤੋਂ ਟੋਰਾਂਟੋ ਪੁਲਿਸ ਵਿਭਾਗ ਤੱਕ ਦੀ ਯਾਤਰਾ ਵਿਦਿਆਰਥੀਆਂ ਲਈ ਇਕ ਪ੍ਰੇਰਨਾ ਹੈ। ਪ੍ਰਤਿਭਾਸ਼ਾਲੀ ਅਤੇ ਜ਼ਿੰਮੇਵਾਰ ਵਿਦਿਆਰਥੀਆਂ ਨੂੰ ਪਾਲਣ ਲਈ ਸਕੂਲ ਦੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਉਦਾਹਰਣ ਹੈ।

ਦੁਨੀਆ ਵਿੱਚ ਸ਼ਾਇਦ ਹੀ ਕੋਈ ਅਜਿਹਾ ਦੇਸ਼ ਹੋਣਾ ਜਿੱਥੇ ਪੰਜਾਬੀਆਂ ਆਪਣੇ ਨਾਮ ਦੇ ਝੰਡੇ ਨਾ ਗੱਡੇ ਹੋਣ। ਪੰਜਾਬੀਆਂ ਨੇ ਹਰ ਦੇਸ਼ ਵਿੱਚ ਵੱਖਰੀ ਭਾਸ਼ਾ ਹੇਣ ਦੇ ਬਾਵਜੂਦ ਸਖਤ ਮਿਹਨਤਾ ਦੇ ਸਦਕਾ ਵੱਡੀਆ ਪੁਲਾਂਘਾਂ ਪੱਟੀਆਂ ਹਨ। ਪਿਛਲੇ ਕੁਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ ਹਨ। ਅਜਿਹੀ ਹੀ ਮਾਣਮੱਤੀ ਪ੍ਰਾਪਤੀ ਸਰਦੂਲਗੜ੍ਹ ਦੀ ਧੀ ਨੇ ਕੈਨੇਡਾ ‘ਚ ਪ੍ਰਾਪਤ ਕੀਤੀ ਹੈ।

Read Also : ਪੰਜਾਬੀ ਗਾਇਕਾਂ ਨੂੰ ਲੱਗਾ ਵੱਡਾ ਝਟਕਾ , ਇਹਨਾਂ 2 ਨੂੰ ਛੱਡ ਬਾਕੀ ਸਾਰੇ ਗਾਇਕਾਂ ਦੀ ਸੁਰੱਖਿਆ ਲਈ ਵਾਪਸ..

Proud of the daughter of Punjab

Share post:

Subscribe

spot_imgspot_img

Popular

More like this
Related