ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਾਖਲੇ ਦੀ ਅੰਤਿਮ ਮਿਤੀ ‘ਚ ਕੀਤਾ ਵਾਧਾ

pseb mohali notiffication

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਨਾਲ ਸਬੰਧਤ ਸਰਕਾਰੀ/ ਏਡਿਡ/ਐਫੀਲੀਏਟਿਡ/ਐਸੋਸੀਏਟਿਡ ਸਕੂਲਾਂ ਵਿੱਚ ਅਕਾਦਮਿਕ ਸਾਲ 2023-24 ਲਈ ਪੰਜਵੀਂ, ਅੱਠਵੀਂ ਤੋਂ ਬਾਰਵੀਂ ਸ਼੍ਰੇਣੀਆਂ ਲਈ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ 15 ਮਈ 2023 ਰੱਖੀ ਗਈ ਸੀ, ਜਿਸ ਦਾ ਸਮਾਂ ਹੁਣ ਮਿਤੀ 31-07- 2023 ਤਕ ਵਾਧਾ ਕੀਤਾ ਗਿਆ ਹੈ। ਇਸ ਉਪਰੰਤ ਬੋਰਡ ਵੱਲੋਂ ਦਾਖਲੇ ਦੇ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ

[wpadcenter_ad id='4448' align='none']