ਪੰਜਾਬ ਵਿੱਚ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

Date:

Public Holiday 16 November:

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਗਿਆ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਦਿੱਲੀ ਤੋਂ ਬਾਅਦ ਹੁਣ ਹਰਿਆਣਾ ਦੇ 4 ਜ਼ਿਲ੍ਹਿਆਂ ਵਿੱਚ 5ਵੀਂ ਤੱਕ ਸਕੂਲ ਬੰਦ

ਇਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

Follow us on Facebook

Public Holiday 16 November:

Share post:

Subscribe

spot_imgspot_img

Popular

More like this
Related