ਅੱਜ,ਪੰਜਾਬ ਮੰਤਰੀ ਮੰਡਲ ਦੀ ਬੈਠਕ ,ਲੱਗੇਗੀ ਮੋਹਰ !OTS ਤੇ ਘਰ-ਘਰ ਰਾਸ਼ਨ ਵੰਡਣ ਦੀ ਯੋਜਨਾ

Punjab Cabinet Meeting :
Punjab Cabinet Meeting :

Punjab Cabinet Meetingਮੰਤਰੀ ਮੰਡਲ ਦੀ ਬੈਠਕ Punjab Cabinet Meeting :ਪੰਜਾਬ ਮੰਤਰੀ ਮੰਡਲ ਦੀ ਸ਼ਨਿਚਰਵਾਰ ਯਾਨੀ ਅੱਜ ਹੋਣ ਵਾਲੀ ਮੀਟਿੰਗ ’ਚ ਟੈਕਸ ਵਸੂਲੀ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਨ ਟਾਈਮ ਸੈਟਲਮੈਂਟ ਸਕੀਮ (ਓਟੀਐੱਸ) ਤੇ ਘਰ-ਘਰ ਰਾਸ਼ਨ ਪਹੁੰਚਾਉਣ ਲਈ ਯੋਜਨਾ ਨੂੰ ਹਰੀ ਝੰਡੀ ਮਿਲ ਸਕਦੀ ਹੈ।

ਸੂਤਰਾਂ ਮੁਤਾਬਕ ਸ਼ਨਿਚਰਵਾਰ ਸਵੇਰੇ ਸਾਢੇ ਗਿਆਰਾਂ ਵਜੇ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ’ਚ ਵੱਖ-ਵੱਖ ਟ੍ਰਿਬਿਊਨਲਾਂ ਤੇ ਅਦਾਲਤਾਂ ’ਚ ਪੈਂਡਿੰਗ ਟੈਕਸ ਵਸੂਲੀ ਦੇ ਮਾਮਲਿਆਂ ਦਾ ਇਕਮੁਸ਼ਤ ਨਿਪਟਾਰਾ ਕਰਨ ਲਈ ਓਟੀਐੱਸ ਸਕੀਮ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਚੇਤੇ ਰਹੇ ਕਿ 15 ਜੁਲਾਈ ਦੇ ਅੰਕ ’ਚ ਟੈਕਸ ਵਸੂਲੀ, ਲਟਕੇ ਮਾਮਲਿਆਂ ਦੇ ਨਬੇੜੇ ਲਈ ਆਵੇਗੀ ਓਟੀਐੱਸ ਸਕੀਮ’ ਸਿਰਲੇਖ ਤਹਿਤ ਖ਼ਬਰ ਪ੍ਰਕਾਸ਼ਿਤ ਕੀਤੀ ਸੀ।READ ALSO:ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਗੈਂਗ..

ਜਾਣਕਾਰੀ ਅਨੁਸਾਰ ਵੱਖ-ਵੱਖ ਟ੍ਰਿਬਿਊਨਲਾਂ ਤੇ ਅਦਾਲਤਾਂ ’ਚ ਲੰਬੇ ਸਮੇਂ ਤੋਂ ਵੈਟ ਨਾਲ ਸਬੰਧਤ ਕਰੀਬ 53 ਹਜ਼ਾਰ ਮਾਮਲੇ ਪੈਂਡਿੰਗ ਹਨ। ਜੀਐੱਸਟੀ ਲਾਗੂ ਹੋਣ ਨਾਲ ਵੈਟ ਸਮੇਤ ਕਈ ਐਕਟਾਂ ਦੀ ਅਹਿਮੀਅਤ ਨਹੀਂ ਰਹੀ ਪਰ ਵਪਾਰੀਆਂ ਤੇ ਸਰਕਾਰ ਦੌਰਾਨ ਟੈਕਸ ਵਸੂਲੀ ਨੂੰ ਲੈ ਕੇ ਰੇੜਕਾ ਬਣਿਆ ਹੋਇਆ ਹੈ। Punjab Cabinet Meeting

ਮੰਤਰੀ ਮੰਡਲ ਦੀ ਬੈਠਕ ਸ਼ਨਿਚਰਵਾਰ ਸਵੇਰੇ ਸਾਢੇ ਗਿਆਰਾਂ ਵਜੇ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ’ਚ ਵੱਖ-ਵੱਖ ਟ੍ਰਿਬਿਊਨਲਾਂ ਤੇ ਅਦਾਲਤਾਂ ’ਚ ਪੈਂਡਿੰਗ ਟੈਕਸ ਵਸੂਲੀ ਦੇ ਮਾਮਲਿਆਂ ਦਾ ਇਕਮੁਸ਼ਤ ਨਿਪਟਾਰਾ ਕਰਨ ਲਈ Punjab Cabinet Meeting

[wpadcenter_ad id='4448' align='none']