Punjab CM Bhagwant Mann
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮੇਰੀ ਨਰਮਾਈ ਨੂੰ ਇਹ ਨਾ ਸਮਝੋ ਕੇ ਮੈਂ ਐਕਸ਼ਨ ਨਹੀਂ ਕਰ ਸਕਦਾ : CM Mann
Published On
By Nirpakh News
ਪੰਜਾਬ ਵਿੱਚ, ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ। ਉਸਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ...
Read More...
ਅਮਰੀਕਾ ਤੋਂ ਡਿਪੋਟ ਕੀਤੇ ਗਏ 112 ਭਾਰਤੀਆਂ ਦਾ ਤੀਜਾ ਜਹਾਜ ਪਹੁੰਚਿਆ ਅੰਮ੍ਰਿਤਸਰ
Published On
By Nirpakh News
ਅਮਰੀਕਾ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀਆਂ ਦਾ ਤੀਜਾ ਜੱਥਾ 16 ਫਰਵਰੀ ਨੂੰ ਰਾਤ 10 ਵਜੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰਿਆ। ਅਮਰੀਕੀ ਹਵਾਈ ਸੈਨਾ ਦੇ ਸੀ-17ਏ ਗਲੋਬਮਾਸਟਰ ਜਹਾਜ਼ ਵਿੱਚ 112 ਲੋਕ ਆਏ। ਇਨ੍ਹਾਂ ਵਿੱਚ ਹਰਿਆਣਾ ਦੇ 44 ਅਤੇ ਪੰਜਾਬ...
Read More...
ਲੁਧਿਆਣਾ ਪਹੁੰਚੇ CM ਮਾਨ , 14 ਸਕੂਲਾਂ ਵਿੱਚ ਵੰਡੇ 115 ਲੈਪਟਾਪ
Published On
By Nirpakh News
ਚੰਡੀਗੜ੍ਹ, 14 ਫਰਵਰੀ(ਸੁਖਦੀਪ ਸਿੰਘ ਗਿੱਲ )ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ...
Read More...
CM ਮਾਨ ਦੇ ਘਰ ਇਲੈਕਸ਼ਨ ਕਮਿਸ਼ਨ ਦੀ ਰੇਡ ! ਅੰਦਰ ਜਾਣ ਦੀ ਨਹੀਂ ਮਿਲੀ ਇਜਾਜ਼ਤ
Published On
By Nirpakh News
ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿਚਕਾਰ, ਚੋਣ ਕਮਿਸ਼ਨ ਦੀ ਟੀਮ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਨਿਵਾਸ, ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਲਈ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ।...
Read More...
ਭਗਵੰਤ ਮਾਨ ਸਰਕਾਰ ਦੇ ਪੰਜਾਬੀਆਂ ਨੇ ਖਜ਼ਾਨੇ ਕੀਤੇ ਫੁੱਲ ! ਟੈਕਸਾਂ ਤੋਂ ਹੋਈ ਇੰਨੇ ਕਰੋੜ ਦੀ ਕਮਾਈ
Published On
By Nirpakh News
Punjab CM Bhagwant Mann ਪੰਜਾਬੀਆਂ ਨੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ ਕਰ ਦਿੱਤੇ ਹਨ। ਵਿੱਤੀ ਸਾਲ 2024-25 ਦੇ ਨੌਂ ਮਹੀਨਿਆਂ ਦੇ ਅੰਕੜਿਆਂ ਤੋਂ ਸਰਕਾਰ ਬਾਗੋਬਾਗ ਹੈ। ਵਿੱਤੀ ਵਰ੍ਹੇ ਦੇ ਨੌਂ ਮਹੀਨਿਆਂ ਦੌਰਾਨ ਮਾਲੀਆ ਦੀ ਉਗਰਾਹੀ 30 ਹਜ਼ਾਰ ਕਰੋੜ ਰੁਪਏ ਤੋਂ ਵੀ ਟੱਪ ਗਈ ਹੈ। ਪਿਛਲੇ ਸਾਲ ਦੇ ਮੁਤਾਬਲੇ ਜੀਐਸਟੀ ਤੋਂ 28.36 ਪ੍ਰਤੀਸ਼ਤ ਤੇ ਐਕਸਾਈਜ਼ […]
Read More...
ਅੱਜ CM ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕਰਨਗੇ ਉਦਘਾਟਨ
Published On
By Nirpakh News
Punjab CM Bhagwant Mann ਅੱਜ (ਬੁੱਧਵਾਰ) ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦਾ ਬੁੱਤ ਜਨਤਾ ਨੂੰ ਸਮਰਪਿਤ ਕਰਨਗੇ। ਇਹ ਮੂਰਤੀ 35 ਫੁੱਟ ਉੱਚੀ ਹੈ। ਉਦਘਾਟਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਤਿਆਰੀਆਂ ਕਰ ਲਈਆਂ ਗਈਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਵੱਲੋਂ ਵੀ ਬੁੱਤ […]
Read More...
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: CM ਮਾਨ
Published On
By Nirpakh News
Punjab CM Bhagwant Mann ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ। ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ […]
Read More...
ਰੋਜ਼ੀ ਰੋਟੀ ਕਮਾਉਣ ਬਾਹਰ ਜਾਣ ਵਾਲੇ ਨੌਜਵਾਨਾਂ ਨੂੰ CM ਮਾਨ ਦੀ ਨਸੀਹਤ , ਕਿਹਾ ਇੱਥੇ ਹੀ ਬਥੇਰੀਆਂ ਨੌਕਰੀਆਂ…
Published On
By Nirpakh News
Punjab CM Bhagwant Mann ਮਿਸ਼ਨ ਰੋਜ਼ਗਾਰ ਕੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਮਿਉਂਸਪਲ ਭਵਨ ਵਿੱਚ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਹੁਣ ਤੱਕ 44666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਇਹ ਅਕਾਲੀ ਦਲ ਵਾਲੇ ਹਮੇਸ਼ਾ […]
Read More...
ਦਿੱਲੀ ਰੈਲ਼ੀ ਚ ਹਰ ਹਲਕੇ’ ਚ ਜਾਣਗੇ 1000 ਲੋਕ , ਪੰਜਾਬ ਕੇ ਆਪ ਨੇਤਾ ਵੀ ਹੋਣਗੇ ਸ਼ਾਮਿਲ
Published On
By Nirpakh News
Punjab CM Bhagwant Mann
Read More...
CM ਮਾਨ ਪਤਨੀ ਸਣੇਂ ਸ਼ਹੀਦੀ ਸਭਾ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Published On
By Nirpakh News
Punjab CM Bhagwant Mann
Read More...