ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ

Punjab Government invites applications
Punjab Government invites applications

Punjab Government invites applications ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ  2023 ਹੈ।Punjab Government invites applications
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆ ਅਰਜ਼ੀਆ ‘ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।Punjab Government invites applications

ਅਰਜ਼ੀਆਂ ਭਰਨ ਦੀ ਆਖਰੀ ਮਿਤੀ 22 ਮਾਰਚ

Also Read : ਗ੍ਰੀਸ ‘ਚ ਭਿਆਨਕ ਰੇਲ ਹਾਦਸਾ, 36 ਲੋਕਾਂ ਦੀ ਮੌਤ , 85 ਤੋਂ ਵੱਧ ਲੋਕ ਜ਼ਖਮੀ

[wpadcenter_ad id='4448' align='none']