Punjab Government

ਹੜਤਾਲੀ ਤਹਿਸੀਲਦਾਰਾਂ 'ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ ! 58 ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ

ਪੰਜਾਬ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ 235 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ 58 ਤਹਿਸੀਲਦਾਰ ਸ਼ਾਮਲ ਹਨ। ਜਦੋਂ ਕਿ 177 ਨਾਇਬ ਤਹਿਸੀਲਦਾਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਸਾਰਿਆਂ ਨੂੰ ਦੂਰ-ਦੁਰਾਡੇ ਇਲਾਕਿਆਂ ਵਿੱਚ...
Punjab  Breaking News 
Read More...

ਵਿਧਾਨਸਭਾ ਸੈਸ਼ਨ ਤੋਂ ਬਾਅਦ ਅੱਜ ਚੰਡੀਗੜ੍ਹ 'ਚ ਹੋਵੇਗੀ ਕੈਬਿਨੇਟ ਮੀਟਿੰਗ !ਕਈ ਮੁੱਦਿਆ 'ਤੇ ਹੋਵੇਗਾ ਮੰਥਨ

ਪੰਜਾਬ ਮੰਤਰੀ ਮੰਡਲ ਦੀ ਅੱਜ (27 ਫਰਵਰੀ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੀ ਆਬਕਾਰੀ ਨੀਤੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਸ ਦੇ...
Punjab  Breaking News 
Read More...

Air show 'ਚ ਹਵਾਈ ਜਹਾਜਾਂ ਤੇ ਮਾਡਲਾਂ ਦੇ ਕਰਤੱਬਾਂ ਨੇ ਮੋਹੇ ਦਰਸ਼ਕ

ਪਟਿਆਲਾ, 15 ਫਰਵਰੀ ( ਮਾਲਕ ਸਿੰਘ ਘੁੰਮਣ ) ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਰੋਹਾਂ ਦੀ ਲੜੀ ਤਹਿਤ ਇਥੇ ਸੰਗਰੂਰ ਰੋਡ 'ਤੇ ਸਿਵਲ ਏਵੀਏਸ਼ਨ ਕਲੱਬ ਵਿਖੇ ਵੱਖ-ਵੱਖ ਹਵਾਈ ਜਹਾਜਾਂ ਤੇ ਇਨ੍ਹਾਂ ਦੇ ਮਾਡਲਾਂ ਵੱਲੋਂ ਦਿਖਾਏ ਗਏ ਕਰਤੱਬਾਂ ਨੇ ਖੂਬ ਤਾੜੀਆਂ ਬਟੋਰੀਆਂ। ਇਨ੍ਹਾਂ...
Punjab 
Read More...

ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ

ਪਟਿਆਲਾ, 14 ਫਰਵਰੀ : ( ਮਾਲਕ ਸਿੰਘ ਘੁੰਮਣ ) ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੀ ਦਿਨ ਦੀ ਸੂਫ਼ੀ ਗਾਇਕੀ ਵਾਲੀ ਸ਼ਾਮ ਵੇਲੇ ਪੋਲੋ ਗਰਾਊਂਡ ਵਿਖੇ ਆਪਣੀ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਉੱਘੇ ਗਾਇਕ ਲਖਵਿੰਦਰ ਵਡਾਲੀ...
Punjab  Punjabi literature 
Read More...

ਦੂਜੀ ਵਾਰ ਫਿਰ ਫਿਨਲੈਂਡ ਜਾਣਗੇ ਪੰਜਾਬ ਦੇ ਅਧਿਆਪਕ ! ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ , ਦੇਖੋ ਕਿਵੇਂ ਹੋਵੇਗੀ ਚੋਣ

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।...
Punjab  Breaking News  Education 
Read More...

ਨਵੇਂ ਸਾਲ ਦੀ ਪਹਿਲੀ Punjab ਕੈਬਿਨੇਟ ਮੀਟਿੰਗ 6 ਫ਼ਰਵਰੀ ਨੂੰ ਨਹੀਂ , ਹੁਣ ਇਸ ਦਿਨ ਹੋਵੇਗੀ , ਨੋਟੀਫਿਕੇਸ਼ਨ ਹੋਇਆ ਜਾਰੀ

ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਇਸ ਲਈ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਸਨ। ਪਹਿਲਾਂ ਇਹ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ...
Punjab  Breaking News 
Read More...

ਪੰਜਾਬ ਦੇ ਵਿੱਤ ਮੰਤਰਾਲਿਆਂ ਨੂੰ ਮਿਲਿਆ ਨਵਾਂ ਮੁੱਖ ਸਲਾਹਕਾਰ , ਮਿਲਿਆ ਕੈਬਿਨਟ ਰੈਂਕ , ਜਾਣੋ ਹੋਰ ਕੀ ਹੋਏ ਬਦਲਾਅ

Punjab Government ਭਾਰੀ ਕਰਜ਼ੇ ਦੇ ਬੋਝ ਹੇਠ ਦੱਬੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੇਵਾਮੁਕਤ IRS ਅਧਿਕਾਰੀ ਅਤੇ IMF ਦੇ ਸੀਨੀਅਰ ਅਰਥ ਸ਼ਾਸਤਰੀ, ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ ਤਾਂ ਜੋ ਆਰਥਿਕਤਾ ਨੂੰ ਲੀਹ ‘ਤੇ ਲਿਆਂਦਾ ਜਾ ਸਕੇ। ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ। ਇਸੇ ਦੌਰਾਨ ਪੰਜਾਬ ਸਰਕਾਰ […]
Punjab  Breaking News 
Read More...

Advertisement