PUNJAB NEWS
ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ।3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ।26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ।
READ ALSO: ਅਰਬਾਜ਼-ਸ਼ੂਰਾ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ,
PUNJAB NEWS