ਫਗਵਾੜਾ ’ਚ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਬੇਅਦਬੀ ਦੇ ਸ਼ੱਕ ‘ਚ ਨੌਜਵਾਨ ਦੀ ਹੱਤਿਆ..

PUNJAB NEWS

PUNJAB NEWS

ਫਗਵਾੜਾ : ਫਗਵਾੜਾ ਸ਼ਹਿਰ ਦੇ ਬੇਹੱਦ ਰੁਝੇਵਿਆਂ ਵਾਲੇ ਇਲਾਕੇ ਸਰਾਫਾ ਬਾਜ਼ਾਰ ਦੇ ਗੁਰਦੁਆਰਾ ਸਾਹਿਬ ’ਚ ਇਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਫਗਵਾੜਾ ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ।

ਸੂਤਰਾਂ ਮੁਤਾਬਕ ਉਕਤ ਨੌਜਵਾਨ ’ਤੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਕਰਨ ਦੇ ਇਰਾਦੇ ਨਾਲ ਦਾਖਲ ਹੋਣ ਦਾ ਦੋਸ਼ ਲਗਾਇਆ ਜਾ ਰਿਹਾ ਹੈ ਜਿਸ ਦਾ ਦੇਰ ਰਾਤ ਨਿਹੰਗ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੀ ਲਾਸ਼ ਗੁਰਦੁਆਰਾ ਸਾਹਿਬ ਦੇ ਅੰਦਰ ਪਈ ਹੋਈ ਮਿਲੀ ਜਦਕਿ ਕਤਲ ਕਰਨ ਵਾਲਾ ਨਿਹੰਗ ਸਿੰਘ ਵੀ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੀ। 

READ ALSO:ਨਵੇਂ SIT ਮੁਖੀ ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ..

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਸ. ਪੀ. ਜਲੰਧਰ, ਐੱਸ. ਐੱਸ. ਪੀ.  ਕਪੂਰਥਲਾ, ਐੱਸ. ਪੀ. ਫਗਵਾੜਾ ਦੇ ਡੀ. ਐੱਸ. ਪੀ. ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

PUNJAB NEWS

Advertisement

Latest

ਹਰਜੋਤ ਸਿੰਘ ਬੈਂਸ ਵੱਲੋਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ, ਪੰਜਾਬ ਪੁਲਿਸ ਨੇ 5.6 ਕਿਲੋਗ੍ਰਾਮ ਹੈਰੋਇਨ, 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ