Punjab News Today

ਰਾਜਾ ਵੜਿੰਗ ਤੇ ਰਾਣਾ ਗੁਰਜੀਤ ਸਿੰਘ ’ਚ ਚੱਲੀ ਹਊਮੈਂ ਦੀ ਜੰਗ

ਚੰਡੀਗੜ੍ਹ-  ਪੰਜਾਬ ਕਾਂਗਰਸ ‘ਜੁੜੇਗਾ ਬਲਾਕ, ਜਿੱਤੇਗਾ ਪੰਜਾਬ’ ਮੁਹਿੰਮ ਚਲਾ ਰਹੀ ਹੈ। ਪਾਰਟੀ ਬਲਾਕ ਪੱਧਰ ਦੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਦੂਜੇ ਪਾਸੇ ਸੀਨੀਅਰ ਕਾਂਗਰਸੀ ਆਗੂਆਂ ਵਿੱਚ ਏਕਤਾ ਨਜ਼ਰ ਆਉਣ ਦਾ ਨਾਂਅ ਨਹੀਂ ਲੈ...
Punjab  Breaking News 
Read More...

ਪੰਜਾਬ ਸਰਕਾਰ ਵੱਲੋਂ 3 IPS ਅਧਿਕਾਰੀਆਂ ਸਮੇਤ 97 ਪੁਲਿਸ ਅਧਿਕਾਰੀਆਂ ਦੇ ਤਬਾਦਲਿਆਂ ਦਾ ਨੋਟੀਫਿਕੇਸ਼ਨ ਹੋਇਆ ਜਾਰੀ

ਚੰਡੀਗੜ੍ਹ- ਪਿਛਲੇ ਕੁੱਝ ਮਹੀਨਿਆਂ ਤੋਂ ਹੀ ਲਗਾਤਾਰ ਪੁਲਿਸ ਪ੍ਰਸ਼ਾਸਨ ਦੇ ਵਿੱਚ ਵੱਡੇ ਫੇਰਬਦਲ ਕੀਤੀ ਜਾ ਰਹੇ ਹਨ। ਇਸ ਸਿਲਸਿਲੇ ਲੰਘੇ ਐਤਵਾਰ 6 ਅਪ੍ਰੈਲ ਨੂੰ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ। ਜਿਸ ਵਿੱਚ ਸੂਬਾ ਸਰਕਾਰ ਵੱਲੋਂ 97 ਅਫ਼ਸਰਾਂ ਤੇ ਮੁਲਾਜ਼ਮਾਂ ਦੇ ਤਬਾਦਲੇ...
Punjab  Breaking News 
Read More...

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਨੇ 54 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਇਹ ਯਤਨ ਕਰ ਰਹੀ ਹੈ ਕਿ ਸੂਬੇ ਵਿੱਚੋਂ ਨਸ਼ੇ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕੇ। ਸਰਕਾਰ ਵੱਲੋਂ ਸਭ ਤੋਂ ਪਹਿਲਾਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ...
Punjab  Breaking News 
Read More...

ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਆਪਣੇ ਆਪ ਉੱਤੇ ਹਮਲੇ ਲਈ ਕੀਤਾ ਹਾਈਕੋਰਟ ਦਾ ਰੁਖ਼

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ...
Punjab  Breaking News 
Read More...

ਪੰਜਾਬ 'ਚ ਕਣਕ ਦੀ ਖਰੀਦ 2425 ਰੁਪਏ ਦੀ MSP ‘ਤੇ ਹੋਵੇਗੀ

ਪਟਿਆਲਾ- ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਤੇ ਖਪਤਕਾਰ ਸੁਰੱਖਿਆ ਮਾਮਲੇ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਬੀਤੇ ਦਿਨ ਰਾਜਪੁਰਾ ਅਨਾਜ ਮੰਡੀ ਵਿਖੇ ਰਾਜ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕਟਾਰੂਚੱਕ ਨੇ ਪਿੰਡ ਭੱਪਲ...
Punjab  Breaking News  Agriculture 
Read More...

ਕੈਬਨਿਟ ਮੀਟਿੰਗ ’ਚ ਕੀਤਾ ਗਿਆ ਸਿੱਖਿਆ ਦੇ ਹੁਲਾਰੇ ਲਈ ਵੱਡਾ ਫ਼ੈਸਲਾ

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ   ਨੇ ਇਕ ਅਹਿਮ ਫੈਸਲਾ ਲੈਂਦਿਆਂ ਸਕੂਲ ਮੈਨਟਰਸ਼ਿਪ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਿਸ ਨਾਲ ਰਾਜ ਦੇ ਆਈਏਸ, ਆਈਪੀਐਸ ਅਤੇ ਆਈਆਰਐਸ ਅਧਿਕਾਰੀ ਸਰਕਾਰੀ ਸਕੂਲਾਂ ਨੂੰ ਅਡਾਪਟ ਕਰਨ ਦੇ ਯੋਗ ਹੋਣਗੇ। ਸਰਕਾਰੀ ਸਕੂਲਾਂ ਦੇ...
Punjab  Breaking News  Education 
Read More...

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੈਦਲ ਯਾਤਰਾ ਦੌਰਾਨ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ

ਸ੍ਰੀ ਕਰਤਾਰਪੁਰ ਸਾਹਿਬ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਸ਼ੇ ਦੇ ਵਧਦੇ ਪ੍ਰਕੋਪ ਨੂੰ ਰੋਕਣ ਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪੈਦਲ ਯਾਤਰਾ ਸ਼ੁਰੂ ਕੀਤੀ ਹੈ। ਇਹ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋਈ। 6 ਅਪ੍ਰੈਲ ਤੱਕ...
Punjab  Breaking News 
Read More...

ਪਾਸਟਰ ਬਜਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਤਿਆਰੀ ਸ਼ੁਰੂ

ਮੋਹਾਲੀ- ਮੋਹਾਲੀ ਪੁਲਿਸ ਪਾਸਟਰ ਬਜਿੰਦਰ ਸਿੰਘ ਜਿਸ ਨੂੰ ਇਕ ਔਰਤ ਨਾਲ ਜਬਰ ਜਨਾਹ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟਣ ਲਈ ਮਾਨਸਾ ਜੇਲ੍ਹ ਭੇਜਿਆ ਗਿਆ ਹੈ। ਹੁਣ ਉਸ ਨੂੰ ਪ੍ਰੋਡਕਸ਼ਨ ਵਾਰੰਟ  ਤੇ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ...
Punjab  Breaking News 
Read More...

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਮੀਟਿੰਗ ’ਚ ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ  ਭਗਵੰਤ ਮਾਨ  ਦੀ ਰਿਹਾਇਸ਼ ’ਤੇ ਸਵੇਰੇ 10:40 ਵਜੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ...
Punjab  Breaking News 
Read More...

ਬਟਾਲਾ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਕੀਤਾ ਗਿਆ ਖੰਡਿਤ

ਬਟਾਲਾ- ਫਿਲੌਰ 'ਚ ਵਾਪਰੀ ਘਟਨਾ ਤੋਂ ਬਾਅਦ ਹੁਣ ਬਟਾਲਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ   ਬਟਾਲਾ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਖੰਡਿਤ ਕੀਤਾ ਗਿਆ ਹੈ। ਬਟਾਲਾ ਦੇ ਮੀਆਂ...
Punjab  Breaking News 
Read More...

ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਹੋਏ ਜਾਰੀ

ਫਰੀਦਕੋਟ- ਸਰਕਾਰ ਕਿਸਾਨਾਂ ਦੇ ਸਬੰਧ ਵਿੱਚ ਕਈ ਤਰ੍ਹਾਂ ਦੇ ਫ਼ੈਸਲੇ ਲੈਂਦੀ ਰਹਿੰਦੀ ਹੈ। ਅਜਿਹਾ ਹੀ ਇੱਕ ਫ਼ੈਸਲਾ ਕਣਕਾਂ ਦੀ ਕਟਾਈ ਦੇ ਸਿਲਸਿਲੇ ਵਿੱਚ ਕੀਤਾ ਗਿਆ ਹੈ। ਇਸ ਵਿੱਚ ਕਿਸਾਨਾਂ ਨੂੰ ਇੱਕ ਵੱਡੀ ਪਾਬੰਦੀ ਦਾ ਸਾਹਮਣਾ ਕਰਨਾ ਪਵੇਗਾ। ਹੋ ਸਕਦਾ ਹੈ...
Punjab  Breaking News  Agriculture 
Read More...

ਫਰੀਦਕੋਟ ਦੇ ਰਾਜੇ ਦੀ ਜਾਇਦਾਦ 'ਤੇ ਨਵਾਂ ਦਾਅਵਾ ਆਇਆ ਸਾਹਮਣੇ

ਫਰੀਦਕੋਟ- ਦਿੱਲੀ ਦੇ ਕਾਰੋਬਾਰੀ ਸਰਦਾਰ ਗੁਰਪ੍ਰੀਤ ਸਿੰਘ ਸਮੇਤ ਦਸ ਲੋਕਾਂ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਫਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ 25,000 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਵਿੱਚ ਹਿੱਸਾ ਮੰਗਿਆ ਹੈ। ਪਟੀਸ਼ਨਕਰਤਾਵਾਂ ਦਾ ਦਾਅਵਾ...
Punjab  Breaking News 
Read More...

Advertisement