Punjab News Update

ਫਰੀਦਕੋਟ ਦੇ ਰਾਜੇ ਦੀ ਜਾਇਦਾਦ 'ਤੇ ਨਵਾਂ ਦਾਅਵਾ ਆਇਆ ਸਾਹਮਣੇ

ਫਰੀਦਕੋਟ- ਦਿੱਲੀ ਦੇ ਕਾਰੋਬਾਰੀ ਸਰਦਾਰ ਗੁਰਪ੍ਰੀਤ ਸਿੰਘ ਸਮੇਤ ਦਸ ਲੋਕਾਂ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਫਰੀਦਕੋਟ ਦੇ ਆਖਰੀ ਰਾਜਾ ਹਰਿੰਦਰ ਸਿੰਘ ਬਰਾੜ ਦੀ 25,000 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਵਿੱਚ ਹਿੱਸਾ ਮੰਗਿਆ ਹੈ। ਪਟੀਸ਼ਨਕਰਤਾਵਾਂ ਦਾ ਦਾਅਵਾ...
Punjab  Breaking News 
Read More...

ਮੁੱਖ ਮੰਤਰੀ ਭਗਵੰਤ ਮਾਨ ਨੇ ਸੌਂਪੇ 700 ETT ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਮੁਹਿੰਮ ਚੱਲ ਰਹੀ ਹੈ। ਭਗਵੰਤ ਮਾਨ ਮੁੱਖ ਮੰਤਰੀ ਬਣਨ ਤੋਂ ਬਾਅਦ ਨੌਕਰੀ ਹਾਸਲ ਕਰਨ ਵਾਲਿਆਂ ਨੂੰ ਲਾਈਵ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਵੀ ਸ਼ੁਰੂ ਕੀਤਾ ਗਿਆ ਸੀ।...
Punjab  Breaking News  Education 
Read More...

ਮੋਹਾਲੀ ਅਦਾਲਤ ਨੇ ਜ਼ਬਰ-ਜਨਾਹ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ, ਪਾਸਟਰ ਬਜਿੰਦਰ ਨੂੰ ਹੋਈ ਉਮਰ ਕੈਦ

ਮੋਹਾਲੀ- ਜਿਸ ਖ਼ਬਰ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ ਹੁਣ ਉਹ ਇੰਤਜ਼ਾਰ ਪੂਰਾ ਚੁੱਕਾ ਹੈ। ਦੱਸ ਦਈਏ ਕਿ ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ...
Punjab  Breaking News 
Read More...

ਲੁਧਿਆਣਾ ’ਚ ਅਵਾਰਾ ਕੁੱਤਿਆਂ ਨੇ 6 ਸਾਲਾ ਮਾਸੂਮ ਦੀ ਲਈ ਜਾਨ

ਲੁਧਿਆਣਾ- ਹਮੇਸ਼ਾ ਦੇਖਣ ਵਿੱਚ ਆਉਂਦਾ ਰਿਹਾ ਹੈ ਕਿ ਅਵਾਰਾ ਕੁੱਤਿਆਂ ਤੋਂ ਲੋਕ ਪਰੇਸ਼ਾਨ ਹੀ ਦੇਖੇ ਜਾਂਦੇ ਰਹੇ ਹਨ। ਇਹ ਕੁੱਤੇ ਲੋਕਾਂ ਦੀ ਪਰੇਸ਼ਾਨੀ ਦਾ ਕਾਰਨ ਉਦੋਂ ਬਣਦੇ ਹਨ ਜਦੋਂ ਇਹ ਕਿਸੇ ਮਾਸੂਮ ਦੀ ਜਾਣ ’ਤੇ ਭਾਰੀ ਪੈ ਜਾਂਦੇ ਹਨ। ਅਜਿਹਾ...
Punjab  Breaking News 
Read More...

ਪੰਜਾਬ ਦੇ ਸਕੂਲਾਂ ਦੇ ਸਮੇਂ ’ਚ ਆਇਆ ਬਦਲਾਅ

ਮੋਹਾਲੀ- ਪੰਜਾਬ ਦੇ ਸਕੂਲਾਂ ਵਿੱਚ ਸਮੇਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਨਵੇਂ ਅਕਾਦਮਿਕ ਸੈਸ਼ਨ ਦੇ ਨਾਲ, ਸਕੂਲਾਂ ਦੇ ਸਮੇਂ ਵਿੱਚ ਵੀ ਬਦਲਾਅ ਹੋਵੇਗਾ। ਉਪਰੋਕਤ ਫੈਸਲਾ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ...
Punjab  Breaking News  Education 
Read More...

ਬਟਾਲਾ ਨੇੜੇ ਵਾਪਰਿਆ ਭਿਆਨਕ ਹਾਦਸਾ, 2 ਵਿਦਿਆਰਥੀਆਂ ਦੀ ਹੋਈ ਮੌਤ

ਬਟਾਲਾ- ਪੰਜਾਬ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇਨ੍ਹਾਂ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਹੀ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਦਾ ਐਲਾਨ ਕੀਤਾ ਗਿਆ ਸੀ। ਬੇਸ਼ੱਕ ਸੜਕ ਸੁਰੱਖਿਆ ਫੋਰਸ ਪੂਰੀ ਚੌਕਸੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੀ...
Punjab  Breaking News 
Read More...

ਮੁਫ਼ਤ ਬਿਜਲੀ ਦੇਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਮੁਨਾਫ਼ੇ ’ਚ- ਹਰਭਜਨ ਸਿੰਘ

ਨਿਊਜ ਡੈਸਕ- ਹਰਭਜਨ ਸਿੰਘ ਈਟੀਓ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਿਹਾ ਕਿ ਕੱਲ੍ਹ ਅਸੀਂ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਕਾਫ਼ੀ ਕਮੀ ਕਰ ਦਿੱਤੀ ਹੈ। 2022 ਤੋਂ ਲੈ ਕੇ ਅੱਜ ਤੱਕ, ਅਸੀਂ ਹਰ ਖੇਤਰ ਵਿੱਚ ਪੰਜਾਬ ਨੂੰ ਮਜ਼ਬੂਤ ​​...
Punjab  Breaking News 
Read More...

ਪੰਜਾਬ ਵਿੱਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ

ਲੁਧਿਆਣਾ (ਖੰਨਾ) - ਲੁਧਿਆਣਾ ਦੇ ਖੰਨਾ ਵਿੱਚ ਕਣਕ ਦੀ ਖਰੀਦ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। SDM ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਇਸ ਸੀਜ਼ਨ...
Punjab  Breaking News  Agriculture 
Read More...

ਕਪੂਰਥਲਾ ’ਚ ਅੱਗ ਨੇ ਮਚਾਇਆ ਕਹਿਰ

ਕਪੂਰਥਲਾ- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ਉੱਤੇ ਰੇਲ ਕੋਚ ਫੈਕਟਰੀ ਨੇੜੇ ਸਥਿਤ ਝੁੱਗੀਆਂ ਨੂੰ ਦੇਰ ਰਾਤ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਣਯੋਗ ਹੈ ਕਿ ਅੱਗ ਦੀਆਂ ਝਪਟਾਂ ਐਨੀਆਂ ਤੇਜ਼ ਸਨ ਕਿ ਅੱਗ ਨੇ ਲੋਕਾਂ ਦੀਆਂ ਚੀਕਾਂ ਕਢਾ...
Punjab  Breaking News 
Read More...

SC ਨੇ ਪੰਜਾਬ ਦੇ DGP ਨੂੰ ਔਰਤ ਦੀ ਮੌਤ ਦੀ ਜਾਂਚ ਲਈ SIT ਗਠਿਤ ਕਰਨ ਦੇ ਜਾਰੀ ਕੀਤੇ ਹੁਕਮ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੂੰ ਇਕ ਔਰਤ ਦੀ ਹੱਤਿਆ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਸ ਦੀ ਹੱਤਿਆ ਦਾ ਦੋਸ਼ ਉਸ ਦੇ ਪਤੀ ’ਤੇ...
Punjab  National  Breaking News 
Read More...

ਪੰਜਾਬ ਨਗਰ ਨਿਗਮ ਦੀਆਂ ਚੋਣਾਂ ਚ ਹੋਈ ਗੜਬੜੀ ਲਈ ਸੁਪਰੀਮ ਕੋਰਟ ਨੇ ਜਾਂਚ ਕਮਿਸ਼ਨ ਦਾ ਕੀਤਾ ਐਲਾਨ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਨਿਰਮਲਜੀਤ ਕੌਰ ਨੂੰ ਪੰਜਾਬ ਨਗਰ ਨਿਗਮ ਚੋਣਾਂ ’ਚ ਗੜਬੜੀ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਹੈ। ਕੁਝ ਉਮੀਦਵਾਰਾਂ ਨੇ 2024 ਦੀਆਂ ਨਗਰ...
Punjab  Breaking News 
Read More...

ਪੰਜਾਬ ਸਰਕਾਰ ਨੇ ਅਸ਼ਟਾਮ ਡਿਊਟੀਆਂ ਸਬੰਧੀ ਕੀਤਾ ਵੱਡਾ ਐਲਾਨ

ਚੰਡੀਗੜ੍ਹ- ਮਾਲ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਭਾਰਤੀ ਅਸ਼ਟਾਮ ਬਿਲ 2025 ਨਾਲ ਸੂਬੇ ਵਿੱਚ ਕਾਰੋਬਾਰ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਪੰਜਾਬ ਸੋਧ ਬਿਲ 2025 ਹੈ। ਇਸ ਨਾਲ ਕਾਰੋਬਾਰੀ...
Punjab  Breaking News 
Read More...

Advertisement