ਖੇਡ ਜਗਤ ‘ਚ ਛਾਈ ਸੋਗ ਦੀ ਲਹਿਰ, ਪੰਜਾਬ ਦੇ ਖਿਡਾਰੀ ਨੇ ਅਮਰੀਕਾ ‘ਚ ਤੋੜਿਆ ਦਮ

Punjab player broke his breath in America ਖੇਡ ਜਗਤ ਅਤੇ ਇਲਾਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਪੰਜਾਬੀ ਗੱਭਰੂ ਦੀ ਅਮਰੀਕਾ ਤੋਂ ਮੌਤ ਦੀ ਖ਼ਬਰ ਆਈ। ਅਮਰੀਕਾ ਦੇ ਸ਼ਹਿਰ ਫਲੋਰੀਡਾ ’ਚ ਪੰਜਾਬ ਦੇ ਈਸੜੂ ਕਸਬੇ ਲਾਗਲੇ ਪਿੰਡ ਜਰਗੜੀ ਦੇ ਸਮਾਜਸੇਵੀ ਅਵਤਾਰ ਸਿੰਘ ਦੇ ਭਤੀਜੇ ਹਰਮਨਜੋਤ ਸਿੰਘ ਗਿੱਲ (26) ਪੁੱਤਰ ਤਰਨਜੀਤ ਸਿੰਘ ਗਿੱਲ […]

Punjab player broke his breath in America ਖੇਡ ਜਗਤ ਅਤੇ ਇਲਾਕੇ ਵਿੱਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਪੰਜਾਬੀ ਗੱਭਰੂ ਦੀ ਅਮਰੀਕਾ ਤੋਂ ਮੌਤ ਦੀ ਖ਼ਬਰ ਆਈ। ਅਮਰੀਕਾ ਦੇ ਸ਼ਹਿਰ ਫਲੋਰੀਡਾ ’ਚ ਪੰਜਾਬ ਦੇ ਈਸੜੂ ਕਸਬੇ ਲਾਗਲੇ ਪਿੰਡ ਜਰਗੜੀ ਦੇ ਸਮਾਜਸੇਵੀ ਅਵਤਾਰ ਸਿੰਘ ਦੇ ਭਤੀਜੇ ਹਰਮਨਜੋਤ ਸਿੰਘ ਗਿੱਲ (26) ਪੁੱਤਰ ਤਰਨਜੀਤ ਸਿੰਘ ਗਿੱਲ ਦੀ ਭੇਤਭਰੇ ਹਾਲਾਤ ’ਚ ਦਰਿਆ (ਬੇ) ’ਚ ਡੁੱਬਣ ਕਾਰਨ ਮੌਤ ਹੋ ਗਈ।Punjab player broke his breath in America

also read :- ਅਸਾਮ ‘ਚ ਸ਼ਹੀਦ ਹੋਏ ਜਵਾਨ ਨੂੰ ਲਿਆਂਦਾ ਜੱਦੀ ਪਿੰਡ, ਨਹੀਂ ਵੇਖਿਆ ਜਾਂਦਾ ਪਰਿਵਾਰ ਦਾ ਇਹ ਦਰਦ

ਹਰਮਨਜੋਤ ਗਿੱਲ ਇਕ ਬਹੁਤ ਵਧੀਆ ਫੁੱਟਬਾਲ ਖਿਡਾਰੀ ਸੀ ਤੇ ਹੁਣ ਉਸ ਨੇ ਇੰਗਲੈਂਡ ਦੇ ਇਕ ਫੁੱਟਬਾਲ ਕਲੱਬ ਦੇ ਕੋਚ ਵਜੋਂ ਜ਼ਿੰਮੇਵਾਰੀ ਸੰਭਾਲਣੀ ਸੀ ਕਿ ਉਸੇ ਦਿਨ ਸਵੇਰੇ 5 ਵਜੇ ਦੇ ਕਰੀਬ ਇਹ ਮੰਦਭਾਗੀ ਘਟਨਾ ਵਾਪਰ ਗਈ। ਹਰਮਨਜੋਤ ਗਿੱਲ 2005 ’ਚ ਆਪਣੇ ਪਿਤਾ-ਪਾਸ ਪੈਨਸਲਵੇਨੀਆ ਗਿਆ ਸੀ ਤੇ ਉਥੇ ਰਹਿ ਕੇ ਪੜ੍ਹਾਈ ਦੇ ਨਾਲ-ਨਾਲ ਫੁੱਟਬਾਲ ਜਗਤ ’ਚ ਆਪਣਾ ਚੰਗਾ ਨਾਂ ਬਣਾ ਲਿਆ ਸੀ। ਜਾਣਕਾਰੀ ਮੁਤਾਬਕ ਹਰਮਨਜੋਤ ਦਾ ਅੰਤਿਮ ਸੰਸਕਾਰ ਅਮਰੀਕਾ ਵਿੱਚ ਹੀ ਕੀਤਾ ਜਾਣਾ ਹੈ। ਉਧਰ ਪੁਲਸ ਜਾਂਚ ਪੜਤਾਲ ਵਿਚ ਜੁਟੀ ਹੋਈ ਹੈ। Punjab player broke his breath in America

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ