Punjab Police Action

ਚਿੱਟੇ ਸਮੇਤ ਫੜੀ ਗਈ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ 'ਤੇ ਪੰਜਾਬ ਸਰਕਾਰ ਨੇ ਲਿਆ ਐਕਸ਼ਨ, ਨੌਕਰੀ ਤੋਂ ਕੀਤਾ ਬਰਖ਼ਾਸਤ

  ਬਠਿੰਡਾ- ਪੰਜਾਬ ਪੁਲਿਸ ਨੇ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਚਰਚਾ ਦੇ ਵਿੱਚ ਹੈ। ਦੱਸ ਦਈਏ ਬੀਤੇ ਦਿਨੀਂ ਉਸ ਨੂੰ ਬਠਿੰਡਾ ਜ਼ਿਲ੍ਹੇ ਵਿੱਚ 17.71 ਗ੍ਰਾਮ ਹੈਰੋਇਨ ਸਮੇਤ ਫੜਿਆ ਗਿਆ ਸੀ। ਹੁਣ ਪੁਲਿਸ ਪ੍ਰਸ਼ਾਸਨ ਵੱਡਾ ਐਕਸ਼ਨ ਨੂੰ ਲੈਂਦੇ...
Punjab  Breaking News 
Read More...

ਬਠਿੰਡਾ ‘ਚ ਮਹਿਲਾ ਕਾਂਸਟੇਬਲ ਤੋਂ 17.71 ਗ੍ਰਾਮ ਨਸ਼ੀਲਾ ਪਦਾਰਥ ਹੋਇਆ ਬਰਾਮਦ, ਪੁਲਿਸ ਨੇ ਕੀਤਾ Thar ਨੂੰ ਜ਼ਬਤ

ਬਠਿੰਡਾ- ਇੱਕ ਪਾਸੇ ਪੰਜਾਬ ਪੁਲਿਸ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਕਰਨ ਵਾਲਿਆਂ ਅਤੇ ਨਸ਼ਾ ਕਰਨ ਵਾਲਿਆਂ ਦੇ ਖਿਲਾਫ਼ ਸਖ਼ਤ ਐਕਸ਼ਨ ਲੈਂਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਈ ਖਾਕੀ ਵਰਦੀ ਦੀ ਆੜ ਦੇ ਵਿੱਚ...
Punjab  Breaking News 
Read More...

ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ

ਨਿਊਜ ਡੈਸਕ- ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ    ਚਾਰ ਰੋਜ਼ਾ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ...
Punjab  Breaking News 
Read More...

ਪਾਕਿਸਤਾਨੀ ਹਮਾਇਤੀ ਨਸ਼ਾ ਤਸਕਰ ਗਰੋਹ ਦਾ ਹੋਇਆ ਪਰਦਾਫਾਸ਼, 11 ਨੂੰ ਕੀਤਾ ਕਾਬੂ

ਨਿਊਜ ਡੈਸਕ- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਲਗਾਤਾਰ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਹੈ। ਜਿਸ ਤਹਿਤ ਪੰਜਾਬ ਪੁਲੀਸ ਦੀ ਐਂਟੀ -ਨਾਰਕੋਟਿਕਸ ਟਾਸਕ ਫੋਰਸ (ANTF) ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕਈ ਨਸ਼ਾ...
Punjab  Breaking News 
Read More...

ਲੁਧਿਆਣਾ ਦੇ ਗੈਂਗਸਟਰ ਦਾ ਮੋਹਾਲੀ 'ਚ ਹੋਇਆ ਮੁਕਾਬਲਾ

ਪੁਲਿਸ ਨੇ ਪੰਜਾਬ ਦੇ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿੱਚ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਦਾ ਮੁਕਾਬਲਾ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਦੇ ਅਨੁਸਾਰ, ਲਵਿਸ਼ ਲੁਧਿਆਣਾ ਦਾ...
Punjab  Breaking News 
Read More...

ਨਸ਼ਿਆਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ

ਪੁਲਿਸ ਨੇ ਇੱਕ ਅਹਿਮ ਕਾਰਵਾਈ ਕਰਦਿਆਂ ਥਾਣਾ ਜ਼ੀਰਕਪੁਰ ਦੀ ਹਦੂਦ ਅੰਦਰ ਇੱਕ ਨਸ਼ਾ ਤਸਕਰ ਨੂੰ 13 ਕਿਲੋ ਅਫੀਮ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Punjab  Breaking News 
Read More...

2024 ‘ਚ ਅੰਮ੍ਰਿਤਸਰ ‘ਚ 721 ਤਸਕਰ ਗ੍ਰਿਫਤਾਰ ,128 ਕਿਲੋ ਹੈਰੋਇਨ, 2 ਕਰੋੜ ਰੁਪਏ ਨਕਦੀ

Punjab Police Action  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ, ਗੈਂਗਸਟਰਾਂ, ਗੈਰ-ਕਾਨੂੰਨੀ ਹਥਿਆਰਾਂ, ਲੁੱਟਾਂ-ਖੋਹਾਂ, ਚੋਰੀਆਂ ਅਤੇ ਸਮਾਜ ਦੇ ਹੋਰ ਅਪਰਾਧੀ ਅਨਸਰਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਹੈ। ਇਸ ਦੌਰਾਨ ਐਨਡੀਪੀਐਸ ਐਕਟ ਤਹਿਤ 77 ਕੇਸ ਦਰਜ ਕਰਕੇ 175 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ। ਗੈਂਗਸਟਰਾਂ ਖਿਲਾਫ 18 ਕੇਸ ਦਰਜ ਕੀਤੇ ਗਏ ਅਤੇ 47 […]
Punjab  Breaking News 
Read More...

Advertisement