punjab police
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਪਟਿਆਲਾ ਪੁਲਿਸ ਸਟੇਸ਼ਨ ਨੇੜੇ ਧਮਾਕਾ: ਅੱਤਵਾਦੀ ਐਂਗਲ 'ਤੇ ਜਾਂਚ ਜਾਰੀ,
Published On
By Nirpakh News
ਪਟਿਆਲਾ ( ਮਾਲਕ ਸਿੰਘ ਘੁੰਮਣ ) ਪੰਜਾਬ ਦੇ ਪਟਿਆਲਾ ਦੇ ਬਾਦਸ਼ਾਹਪੁਰ ਥਾਣੇ ਵਿੱਚ ਹੋਏ ਧਮਾਕੇ ਕਾਰਨ ਹਲਚਲ ਮਚ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪਟਿਆਲਾ ਰੇਂਜ ਦੇ ਡੀਆਈਜੀ ਅਤੇ ਐਸਐਸਪੀ ਮੌਕੇ 'ਤੇ ਪਹੁੰਚ ਗਏ। ਇਹ ਪਹਿਲਾ ਹਮਲਾ ਹੈ ਜੋ...
Read More...
ਕਰਨਲ ਬਾਠ ਕੁੱਟਮਾਰ ਮਾਮਲਾ : ਪਟਿਆਲਾ ਪਹੁੰਚੀ SIT ਟੀਮ ,ਸੀਸੀਟੀਵੀ ਸਮੇਤ ਕਈ ਦਸਤਾਵੇਜ਼ ਜ਼ਬਤ
Published On
By Nirpakh News
ਪਟਿਆਲਾ ( ਮਾਲਕ ਸਿੰਘ ਘੁੰਮਣ ) : ਪਟਿਆਲਾ ਵਿੱਚ ਫੌਜ ਦੇ ਅਧਿਕਾਰੀ ਕਰਨਲ ਪੁਸ਼ਪਿੰਦਰ ਬਾਠ 'ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿੱਚ ਬਣਾਈ ਗਈ SIT ਦੇ ਅਧਿਕਾਰੀ ਅੱਜ ਜਾਂਚ ਲਈ ਪਟਿਆਲਾ ਪਹੁੰਚੇ। ਐਸਆਈਟੀ ਮੁਖੀ ਏਡੀਜੀਪੀ ਏਐਸ ਰਾਏ ਦੀ ਅਗਵਾਈ ਵਾਲੀ...
Read More...
ਫਾਜ਼ਿਲਕਾ 'ਚ ਨਸ਼ਾ ਤਸਕਰ ਗ੍ਰਿਫ਼ਤਾਰ: ਹੈਰੋਇਨ ਬਰਾਮਦ, 3 ਦੋਸਤ ਬਾਈਕ 'ਤੇ ਕਰਨ ਜਾ ਰਹੇ ਸਨ ਸਪਲਾਈ
Published On
By Nirpakh News
ਫਾਜ਼ਿਲਕਾ (ਮਨਜੀਤ ਕੌਰ )-ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ, ਫਾਜ਼ਿਲਕਾ ਦੇ ਸੀਆਈਏ ਸਟਾਫ ਨੇ ਅਮੀਰ ਖਾਸ ਇਲਾਕੇ ਵਿੱਚ ਤਿੰਨ ਬਾਈਕ ਸਵਾਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਤੋਂ ਲਗਭਗ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ...
Read More...
ਵਾਰਿਸ ਪੰਜਾਬ ਦੇ ਮੁਖੀ ਦੇ ਅੱਠ ਸਾਥੀਆਂ ਦਾ ਵਧਿਆ ਪੁਲਿਸ ਰਿਮਾਂਡ
Published On
By NIRPAKH POST
ਨਿਊਜ ਡੈਸਕ- ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ ਚਾਰ ਰੋਜ਼ਾ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋ ਚੁੱਕੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ...
Read More...
MP ਅੰਮ੍ਰਿਤਪਾਲ ਸਿੰਘ ਅਪ੍ਰੈਲ 'ਚ ਆ ਸਕਦੇ ਹਨ ਪੰਜਾਬ ! ਇੱਕ ਮਹੀਨੇ ਵਿੱਚ ਖਤਮ ਹੋ ਜਾਵੇਗਾ NSA
Published On
By Nirpakh News
ਖਾਲਿਸਤਾਨ ਸਮਰਥਕ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ ਵਿੱਚ ਡਿਬਰੂਗੜ੍ਹ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦਾ NSA 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਡੀਐਸਪੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਗੱਲ ਦਾ ਸੰਕੇਤ...
Read More...
ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਸਿੰਘ ਗਿੱਲ ਦਾ ਵੱਡਾ ਬਿਆਨ
Published On
By Nirpakh News
ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ ਕਿ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਉਸਨੂੰ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਪਟਿਆਲਾ ਦੇ...
Read More...
ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
Published On
By Nirpakh News
ਚੰਡੀਗੜ੍ਹ, 24 ਮਾਰਚ-ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।
ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ...
Read More...
ਲੁਧਿਆਣਾ ਦੇ ਗੈਂਗਸਟਰ ਦਾ ਮੋਹਾਲੀ 'ਚ ਹੋਇਆ ਮੁਕਾਬਲਾ
Published On
By Nirpakh News
ਪੁਲਿਸ ਨੇ ਪੰਜਾਬ ਦੇ ਜ਼ੀਰਕਪੁਰ ਦੇ ਸ਼ਿਵਾ ਐਨਕਲੇਵ ਵਿੱਚ ਲੁਧਿਆਣਾ ਦੇ ਏ-ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਦਾ ਮੁਕਾਬਲਾ ਕੀਤਾ ਹੈ। ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਦਿਹਾਤੀ ਮਨਪ੍ਰੀਤ ਸਿੰਘ ਦੇ ਅਨੁਸਾਰ, ਲਵਿਸ਼ ਲੁਧਿਆਣਾ ਦਾ...
Read More...
ਪੰਜਾਬ ਵਿੱਚ HRTC ਬੱਸ ਭੰਨਤੋੜ ਮਾਮਲੇ ਵਿੱਚ ਦੋਵੇਂ ਮੁਲਜ਼ਮ ਗ੍ਰਿਫ਼ਤਾਰ
Published On
By Nirpakh News
ਖਰੜ (ਹਰਸ਼ਦੀਪ ਸਿੰਘ ) ਇਸ ਹਫ਼ਤੇ ਦੇ ਸ਼ੁਰੂ ਵਿੱਚ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਚਆਰਟੀਸੀ ਦੇ ਅਧਿਕਾਰੀਆਂ ਨੇ...
Read More...
ਪੰਜਾਬ 'ਚ ਨਸ਼ਾ ਤਸਕਰਾਂ ਤੇ ਵੱਡੀ ਕਾਰਵਾਈ ! ਫਾਜ਼ਿਕਲਾ 'ਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਬੁਲਡੋਜ਼ਰ
Published On
By Nirpakh News
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, ਫਾਜ਼ਿਲਕਾ ਪੁਲਿਸ ਨੇ ਇੱਕ ਵਾਰ ਫਿਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ 'ਤੇ ਬੁਲਡੋਜ਼ਰ ਕਾਰਵਾਈ ਕੀਤੀ ਹੈ। ਅੱਜ, ਫਾਜ਼ਿਲਕਾ ਦੇ ਅਰਨੀਵਾਲਾ ਵਿੱਚ ਇੱਕ ਨਸ਼ਾ ਤਸਕਰ ਬੱਗਾ ਸਿੰਘ ਦੇ ਘਰ...
Read More...
ਵਿਆਹ 'ਚ ਸਰਪੰਚੀ ਦਾ ਗਾਣਾ ਵਜਾ ਕਰੇ ਰਹੇ ਸੀ ਫਾਇਰਿੰਗ ! ਹੁਣ ਚੜੇ ਪੁਲਿਸ ਦੇ ਅੜਿੱਕੇ
Published On
By Nirpakh News
ਮੋਹਾਲੀ (ਹਰਸ਼ਦੀਪ ਸਿੰਘ ) : ਪੰਜਾਬ ਦੇ ਮੋਹਾਲੀ ਵਿੱਚ ਇੱਕ ਵਿਆਹ ਸਮਾਗਮ ਦੌਰਾਨ, ਸਟੇਜ 'ਤੇ ਨੱਚ ਰਹੇ ਇੱਕ ਵਿਅਕਤੀ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾਈ। ਇਸ ਤੋਂ ਬਾਅਦ ਜਦੋਂ ਉਹ ਆਪਣੀ ਪਿਸਤੌਲ ਆਪਣੀ ਜੇਬ ਵਿੱਚ ਪਾਉਣ ਲੱਗਾ ਤਾਂ ਪਿਸਤੌਲ ਵਿੱਚੋਂ...
Read More...
ਅੰਮ੍ਰਿਤਸਰ 'ਚ ਮੰਦਰ 'ਤੇ ਗ੍ਰੇਨੇਡ ਸੁੱਟਣ ਵਾਲਿਆਂ ਦਾ ਪੁਲਿਸ ਨੇ ਕੀਤਾ Encounter
Published On
By Nirpakh News
ਅੰਮ੍ਰਿਤਸਰ 'ਚ ਮੰਦਰ 'ਤੇ ਹੈਂਡ ਗ੍ਰਨੇਡ ਸੁੱਟਣ ਵਾਲੇ ਬਦਮਾਸ਼ਾਂ 'ਚੋਂ ਇਕ ਨੂੰ ਪੁਲਸ ਨੇ ਮਾਰ ਦਿੱਤਾ ਹੈ। ਸੋਮਵਾਰ ਸਵੇਰੇ ਪੁਲਿਸ ਅਤੇ ਹਮਲਾਵਰਾਂ ਵਿਚਕਾਰ ਮੁੱਠਭੇੜ ਹੋਈ। ਜਿਸ ਵਿੱਚ ਮੁਲਜ਼ਮ ਗੁਰਸਿਦਕ ਉਰਫ਼ ਸਿਦਕੀ ਮਾਰਿਆ ਗਿਆ, ਜਦੋਂ ਕਿ ਉਸ ਦਾ ਸਾਥੀ ਵਿਸ਼ਾਲ ਉਰਫ਼...
Read More...
Advertisement
