ਪੰਜਾਬ ‘ਚ ਇਸ ਹਫ਼ਤੇ ਲਗਾਤਾਰ 2 ਦਿਨ ਰਹਿਣਗੀਆਂ ਸਰਕਾਰੀ ਛੁੱਟੀਆਂ

ਪੰਜਾਬ ‘ਚ ਇਸ ਹਫ਼ਤੇ ਲਗਾਤਾਰ 2 ਦਿਨ ਰਹਿਣਗੀਆਂ ਸਰਕਾਰੀ ਛੁੱਟੀਆਂ

Punjab School Closed ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ […]

Punjab School Closed

ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ।

ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਦਿਨ ਛੁੱਟੀ ਹੋਵੇਗੀ। ਇਸ ਤੋਂ ਬਾਅਦ 16 ਨਵੰਬਰ (ਸ਼ਨੀਵਾਰ) ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ, ਜਿਸ ਕਾਰਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ 17 ਨਵੰਬਰ (ਐਤਵਾਰ) ਨੂੰ ਵੀ ਛੁੱਟੀ ਹੈ। ਇਸ ਤਰ੍ਹਾਂ 15, 16 ਅਤੇ 17 ਨਵੰਬਰ ਨੂੰ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ, ਜਿਸ ਕਾਰਨ ਸਾਰੇ ਵਿਦਿਅਕ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।

Read Also : ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Punjab School Closed