Punjab

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸੁਨਾਮ, 31 ਮਾਰਚ     ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ...
Punjab 
Read More...

ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।    ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ।    ਇਥੇ ਜ਼ਿਲ੍ਹਾ ਪ੍ਰਬੰਧਕੀ...
Punjab 
Read More...

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਚੰਡੀਗੜ੍ਹ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 70ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ...
Punjab 
Read More...

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਚੰਡੀਗੜ੍ਹ, 31 ਮਾਰਚ: ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ...
Punjab 
Read More...

ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ

ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ...
Punjab 
Read More...

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਚੰਡੀਗੜ੍ਹ, 31 ਮਾਰਚ           ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ...
Punjab 
Read More...

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ...
Punjab 
Read More...

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ, 31 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ...
Punjab 
Read More...

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਚੰਡੀਗੜ੍ਹ, 31 ਮਾਰਚ, 2026:ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ...
Punjab 
Read More...

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ, 31 ਮਾਰਚ:    ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ...
Punjab 
Read More...

ਨੰਗਲ ਨੂੰ ਮਿਲਣ ਜਾ ਰਹੀਆਂ 70 ਕਰੋੜ ਦੀਆਂ ਵੱਡੀਆਂ ਵਿਕਾਸੀ ਸੌਗਾਤਾਂ- ਹਰਜੋਤ ਬੈਂਸ

ਨੰਗਲ 30  ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹਲਕਾ ਵਿਧਾਇਕ ਸ਼੍ਰੀ ਅਨੰਦਪੁਰ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31  ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਗਲ ਦੌਰੇ ’ਤੇ ਪਹੁੰਚ ਰਹੇ ਹਨ, ਜਿੱਥੇ ਉਹ...
Punjab 
Read More...

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਨਿੱਘੀ ਸਰਧਾਂਜਲੀ ਦਿੱਤੀ

ਅੰਮ੍ਰਿਤਸਰ, 30  ਮਾਰਚ (           ) - ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨਮਿਤ ਅੱਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਸਥਾਨਕ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਰਣਜੀਤ ਐਵੀਨਿਊ ਵਿਖੇ ਕਰਵਾਈ ਗਈ। ਸਵਰਗਵਾਸੀ ਐਡਵੋਕੇਟ ਸ੍ਰੀ ਰਮੇਸ਼ ਰਾਜ...
Punjab 
Read More...