ਪੰਜਾਬ 'ਚ ਪੈਣ ਵਾਲਾ ਮੀਂਹ, ਮੌਸਮ ਵਿਭਾਗ ਨੇ ਦੱਸ ਦਿੱਤੀ ਤਰੀਕ
By Nirpakh News
On
ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਮੁਤਾਬਕ ਜਿੱਥੇ ਆਉਣ ਵਾਲੇ 2 ਦਿਨ ਮੌਸਮ ਖ਼ੁਸ਼ਕ ਰਹੇਗਾ, ਉੱਥੇ ਹੀ ਅਗਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 9 ਤੋਂ 11 ਮਾਰਚ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ, ਜਦੋਂ ਕਿ 12 ਤੋਂ 14 ਮਾਰਚ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ ...