ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਚੰਡੀਗੜ੍ਹ 13 ਅਪ੍ਰੈਲ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।
 
 ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ 'ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ੀਆਂ-ਖੇੜੇ, ਖੁਸ਼ਹਾਲੀ, ਸ਼ਾਂਤੀ ਅਤੇ ਸੇਵਾ- ਭਾਵਨਾ ਨਾਲ ਭਰਨ ਦੇਣ। 
 
ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਹਾੜੀ ਦੀ ਫਸਲ ਦੀ ਵਾਢੀ ਦੇ ਸੀਜ਼ਨ ਦੌਰਾਨ ਕੁਦਰਤ ਕਿਸਾਨਾਂ 'ਤੇ ਮਿਹਰਬਾਨ ਰਹੇ।
Tags:

Advertisement

Latest

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ
ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ
ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ
ਨਸ਼ਿਆਂ ਵਿਰੁੱਧ ਨਾਟਕ 'ਨਵੀਂ ਜ਼ਿੰਦਗੀ' ਦਾ ਮੰਚਨ