Punjabiyat

9ਵੀਂ ਯੂਕੇ ਨੈਸ਼ਨਲ ਗੱਤਕਾ ਚੈਂਪੀਅਨਸ਼ਿੱਪ ਹੇਜ਼ ਵਿਖੇ 2 ਸਤੰਬਰ ਨੂੰ : ਸੰਸਦ ਮੈਂਬਰ ਢੇਸੀ

UK National Gatka Championship: ਚੰਡੀਗੜ੍ਹ/ਯੂ.ਕੇ., 31 ਅਗਸਤ, 2023 : ਵਿਸ਼ਵ ਗੱਤਕਾ ਫੈਡਰੇਸ਼ਨ ਨਾਲ ਸਬੰਧਤ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹੇਜ਼ ਸ਼ਹਿਰ ਦੇ ਗੁਰਦੁਆਰਾ ਨਾਨਕਸਰ ਗਰੀਬ ਨਿਵਾਜ ਦੇ ਸਹਿਯੋਗ ਨਾਲ ਆਗਾਮੀ ਯੂ.ਕੇ. ਦੀ 9ਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ-2023 ਸ਼ਨੀਵਾਰ, 2 ਸਤੰਬਰ ਨੂੰ ਗੁਰਦੁਆਰਾ ਨਾਨਕਸਰ ਦੇ ਗਰਾਊਂਡ ਵਿੱਚ ਕਰਵਾਈ ਜਾਵੇਗੀ ਜਿਸ ਵਿੱਚ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਗੱਤਕਾ ਅਖਾੜੇ (ਟੀਮਾਂ) ਭਾਗ ਲੈਣਗੇ। ਸਲੋਹ ਤੋਂ […]
Punjab  World News  Breaking News 
Read More...

Advertisement