Raj Kumar Singh becomes new DGP of Chandigarh

ਰਾਜ ਕੁਮਾਰ ਸਿੰਘ ਬਣੇ ਚੰਡੀਗੜ੍ਹ ਦੇ ਨਵੇਂ ਡੀਜੀਪੀ

ਚੰਡੀਗੜ੍ਹ- ਚੰਡੀਗੜ੍ਹ ਪੁਲਿਸ ਦੇ ਡੀਜੀਪੀ ਅਤੇ ਹੋਰ ਅਧਿਕਾਰੀਆਂ ਵਿਚਕਾਰ ਚੱਲ ਰਹੇ ਟਕਰਾਅ ਕਾਰਨ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਮੰਗਲਵਾਰ ਨੂੰ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਹੁਕਮ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ। ਦੱਸ ਦਈਏ ਕਿ ਡੀਜੀਪੀ ਯਾਦਵ...
Punjab  Breaking News 
Read More...

Advertisement