ਰੀਲਾਈਨਿੰਗ ਦੇ ਕੰਮ ਕਰਕੇ ਰਾਜਸਥਾਨ ਫੀਡਰ 20 ਮਾਰਚ ਤੋਂ ਰਹੇਗੀ ਬੰਦ

Date:

Rajasthan Feeder remain closed ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਅਧਿਸੂਚਿਤ ਕੀਤਾ ਹੈ ਕਿ ਰੀਲਾਈਨਿੰਗ ਦੇ ਕੰਮ ਕਾਰਨ ਰਾਜਸਥਾਨ ਫੀਡਰ 20 ਮਾਰਚ, 2023 ਤੋਂ 23 ਮਈ, 2023 ਤੱਕ ਬੰਦ ਰਹੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ Rajasthan Feeder remain closed ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਰਾਜਸਥਾਨ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਨ ਵਾਸਤੇ ਮਿਤੀ 20.3.2023 ਤੋਂ 23.5.2023 ਤੱਕ (ਦੋਵੇਂ ਦਿਨ ਸ਼ਾਮਿਲ) 65 ਦਿਨਾਂ ਦੀ ਬੰਦੀ ਹੋਵਗੀ। Rajasthan Feeder remain closed

ਰੀਲਾਈਨਿੰਗ ਦੇ ਕੰਮ ਕਰਕੇ ਰਾਜਸਥਾਨ ਫੀਡਰ 20 ਮਾਰਚ ਤੋਂ ਰਹੇਗੀ ਬੰਦ

Also Read : ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ ਵਿੱਚ 8 ਕਲਰਕਾਂ ਅਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...