ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ ‘ਚ ਜਨਸੰਪਰਕ ਮੁਹਿੰਮ ਤਹਿਤ ਹੋਣ ਵਾਲੀਆਂ ਰੈਲੀਆਂ ਦੀਆਂ ਤਿਆਰੀਆਂ ਪੂਰੀ ਹੋ ਗਈਆਂ ਹਨ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ 24 ਜੂਨ ਨੂੰ 4 ਵਜੇ ਐਗਜ਼ੀਬਿਸ਼ਨ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨਗੇ।Rajnath Singh on visit to Chandigarh ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ […]

ਚੰਡੀਗੜ੍ਹ ‘ਚ ਜਨਸੰਪਰਕ ਮੁਹਿੰਮ ਤਹਿਤ ਹੋਣ ਵਾਲੀਆਂ ਰੈਲੀਆਂ ਦੀਆਂ ਤਿਆਰੀਆਂ ਪੂਰੀ ਹੋ ਗਈਆਂ ਹਨ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ 24 ਜੂਨ ਨੂੰ 4 ਵਜੇ ਐਗਜ਼ੀਬਿਸ਼ਨ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨਗੇ।Rajnath Singh on visit to Chandigarh

ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਮੌਕੇ 24 ਜੂਨ ਦੀ ਰੈਲੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।Rajnath Singh on visit to Chandigarh

ALSO READ :- ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਰੱਦ, ਲਏ ਲਾਭ ਹੋਣਗੇ ਵਾਪਸ: ਡਾ.ਬਲਜੀਤ ਕੌਰ

ਧਿਆਨਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਬੇਮਿਸਾਲ ਕੰਮਾਂ ਤੇ ਗਰੀਬ ਕਲਿਆਣ ਮੁਹਿੰਮ ਤਹਿਤ ਦੇਸ਼ ਭਰ ‘ਚ ਰੈਲੀਆਂ ਅਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।Rajnath Singh on visit to Chandigarh

Related Posts

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ