ਰੱਖਿਆ ਮੰਤਰੀ ਰਾਜਨਾਥ ਸਿੰਘ ਚੰਡੀਗੜ੍ਹ ਦੌਰੇ ‘ਤੇ, ਰੈਲੀ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ ‘ਚ ਜਨਸੰਪਰਕ ਮੁਹਿੰਮ ਤਹਿਤ ਹੋਣ ਵਾਲੀਆਂ ਰੈਲੀਆਂ ਦੀਆਂ ਤਿਆਰੀਆਂ ਪੂਰੀ ਹੋ ਗਈਆਂ ਹਨ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ 24 ਜੂਨ ਨੂੰ 4 ਵਜੇ ਐਗਜ਼ੀਬਿਸ਼ਨ ਗਰਾਊਂਡ ‘ਚ ਰੈਲੀ ਨੂੰ ਸੰਬੋਧਨ ਕਰਨਗੇ।Rajnath Singh on visit to Chandigarh

ਚੰਡੀਗੜ੍ਹ ਭਾਜਪਾ ਦੀ ਕਾਰਜਕਾਰਨੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਪ੍ਰਦੇਸ਼ ਪ੍ਰਧਾਨ ਅਰੁਣ ਸੂਦ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ਮੌਕੇ 24 ਜੂਨ ਦੀ ਰੈਲੀ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।Rajnath Singh on visit to Chandigarh

ALSO READ :- ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਰੱਦ, ਲਏ ਲਾਭ ਹੋਣਗੇ ਵਾਪਸ: ਡਾ.ਬਲਜੀਤ ਕੌਰ

ਧਿਆਨਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਬੇਮਿਸਾਲ ਕੰਮਾਂ ਤੇ ਗਰੀਬ ਕਲਿਆਣ ਮੁਹਿੰਮ ਤਹਿਤ ਦੇਸ਼ ਭਰ ‘ਚ ਰੈਲੀਆਂ ਅਤੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ।Rajnath Singh on visit to Chandigarh

[wpadcenter_ad id='4448' align='none']