ਡੇਰਾ ਮੁਖੀ ਰਾਮ ਰਹੀਮ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਬਰੀ

Ram Rahim acquitted

Ram Rahim acquitted

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। 22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਡੇਰਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ਵਿੱਚ ਰਾਮ ਰਹੀਮ ਬਰੀ ਸਣੇ 5 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਹਾਈਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਸੀਬੀਆਈ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।Ram Rahim acquitted

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2024)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦਾ ਕੱਟੜ ਪੈਰੋਕਾਰ ਸੀ ਅਤੇ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਦੇ ਪ੍ਰਬੰਧਕਾਂ ਵਿੱਚੋਂ ਇੱਕ ਸੀ। 22 ਸਾਲ ਪਹਿਲਾਂ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀਤੇ ਉਸੇ ਹੀ ਮਾਮਲੇ ਦੇ ਵਿੱਚੋ ਹਾਈਕੋਰਟ ਦੇ ਵੱਲੋ ਗੁਰਮੀਤ ਰਾਮ ਰਹੀਮ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ

।Ram Rahim acquitted

[wpadcenter_ad id='4448' align='none']