ਰਣਜੀਤ ਬਾਵਾ ਨੇ ਕੀਤਾ ਆਪਣੀ ਨਵੀਂ ਆਉਣ ਵਾਲੀ ਫਿਲਮ ਪ੍ਰਾਹੁਣਾ 2 ਦਾ ਐਲਾਨ

ਰਣਜੀਤ ਬਾਵਾ ਨੇ ਕੀਤਾ ਆਪਣੀ ਨਵੀਂ ਆਉਣ ਵਾਲੀ ਫਿਲਮ ਪ੍ਰਾਹੁਣਾ 2 ਦਾ ਐਲਾਨ

Ranjit Bawa New Movie ਪੰਜਾਬੀ ਸਿੰਗਰ ਤੇ ਅਦਾਕਾਰ ਰਣਜੀਤ ਬਾਵਾ ਵੱਲੋਂ ਆਪਣੇ ਨਵੀਂ ਫਿਲਮ “ਪ੍ਰਾਹੁਣਾ 2” ਦਾ ਐਲਾਨ ਕਰ ਦਿੱਤਾ ਗਿਆ ਹੈ। ਰਣਜੀਤ ਬਾਵਾ ਵੱਲੋਂ ਇਸ ਫਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸਨੂੰ ਸਾਂਝਾ ਕਰਦੇ ਹੋਏ ਕਲਾਕਾਰ ਨੇ ਲਿਖਿਆ, ਪ੍ਰਾਹੁਣਾ ਦੀ ਸਫਲਤਾ ਦੀ ਕਹਾਣੀ ਤੋਂ ਬਾਅਦ, ਅਸੀਂ ਤੁਹਾਡੇ ਤਣਾਅ ਨੂੰ […]

Ranjit Bawa New Movie

ਪੰਜਾਬੀ ਸਿੰਗਰ ਤੇ ਅਦਾਕਾਰ ਰਣਜੀਤ ਬਾਵਾ ਵੱਲੋਂ ਆਪਣੇ ਨਵੀਂ ਫਿਲਮ “ਪ੍ਰਾਹੁਣਾ 2” ਦਾ ਐਲਾਨ ਕਰ ਦਿੱਤਾ ਗਿਆ ਹੈ। ਰਣਜੀਤ ਬਾਵਾ ਵੱਲੋਂ ਇਸ ਫਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸਨੂੰ ਸਾਂਝਾ ਕਰਦੇ ਹੋਏ ਕਲਾਕਾਰ ਨੇ ਲਿਖਿਆ, ਪ੍ਰਾਹੁਣਾ ਦੀ ਸਫਲਤਾ ਦੀ ਕਹਾਣੀ ਤੋਂ ਬਾਅਦ, ਅਸੀਂ ਤੁਹਾਡੇ ਤਣਾਅ ਨੂੰ ਦੂਰ ਕਰਨ ਲਈ ਆਪਣੀ ਆਉਣ ਵਾਲੀ ਫਿਲਮ ਪ੍ਰਾਹੁਣਾ 2 ਨਾਲ ਵਾਪਸ ਆ ਰਹੇ ਹਾਂ।

also read :- ਹੌਲੀਵੁੱਡ ਦੇ ਪ੍ਰਸਿੱਧ ਅਦਾਕਾਰ ਗੈਰੀ ਸਿਨਿਸ ਦੇ ਬੇਟੇ ਦੀ ਕੈਂਸਰ ਕਾਰਨ ਅਚਾਨਕ ਹੋਈ ਮੌਤ

ਪੋਸਟਰ ਤੋਂ ਪਤਾ ਲੱਗਦਾ ਹੈ ਕਿ ਫਿਲਮ ਦਾ ਸੀਕਵਲ 29 ਮਾਰਚ, 2024 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਰਣਜੀਤ ਬਾਵਾ ਅਤੇ ਅਦਿਤੀ ਸ਼ਰਮਾ ਦੇ ਨਾਲ-ਨਾਲ ਫਿਲਮ ‘ਚ ਓਸ਼ੀਨ ਬਰਾੜ, ਵਿਸ਼ਵਾਸ ਵੀ ਨਜ਼ਰ ਆਉਣਗੇ। ਇਸਦੇ ਨਾਲ ਹੀ ਗੁਰਪ੍ਰੀਤ ਘੁੱਗੂ, ਅਜੇ ਹੁੱਡਾ, ਤਾਰਾ ਅਤੇ ਬਦਰ ਖਾਨ ਪ੍ਰਮੁੱਖ ਭੂਮਿਕਾਵਾਂ ਵਿੱਚ ਹਨ।
ਕਾਬਿਲਗੋਰ ਹੈ ਕਿ ‘ਪਰਾਹੁਣਾ 2’ ਬਹੁਤ ਹੀ ਸਫਲ ਪੰਜਾਬੀ ਕਾਮੇਡੀ ‘ਪਰਾਹੁਣਾ’ ਦੇ ਸੀਕਵਲ ਵਜੋਂ ਹੈ, ਜੋ ਅਸਲ ਵਿੱਚ 2018 ਵਿੱਚ ਰਿਲੀਜ਼ ਹੋਈ ਸੀ। ਪੋਸਟ ਤੋਂ ਬਾਅਦ ਹੁਣ ਫੈਨਜ਼ ਫਿਲਮ ਦੇ ਟ੍ਰੇਲਰ ਦੀ ਉਡੀਕ ਕਰ ਰਹੇ ਹਨ। ਇੱਕ ਸਮੂਹਿਕ ਕਾਸਟ ਅਤੇ ਇੱਕ ਤਜਰਬੇਕਾਰ ਨਿਰਦੇਸ਼ਕ ਦੀ ਅਗਵਾਈ ਵਿੱਚ, ਫਿਲਮ ਆਪਣੀ ਰਿਲੀਜ਼ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਦਰਸ਼ਕਾਂ ਨੂੰ ਹਾਸੇ ਅਤੇ ਮਨੋਰੰਜਨ ਦੀ ਇੱਕ ਹੋਰ ਖੁਰਾਕ ਪ੍ਰਦਾਨ ਕਰਨ ਲਈ ਤਿਆਰ ਹੈ।

Related Posts

Latest

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ 'ਚ ਮੋਹਰੀ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ