Recovers 10 Kg Heroin

ਪੰਜਾਬ ਪੁਲਸ ਦੇ ਹੱਥ ਲੱਗੀ ਸਫ਼ਲਤਾ ! 10 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਾਕਿਸਤਾਨ ਸਥਿਤ ਬਦਨਾਮ ਤਸਕਰ ਚਾਚਾ ਬਾਵਾ ਦੇ ਇੱਕ ਹੈਂਡਲਰ ਨੂੰ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਦਾ...
Punjab  Breaking News 
Read More...

Advertisement