ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ ਲੈਣ ਤੋਂ ਨਾਂਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ (Bhagwant Mann Z+ security) ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੀਐਮ ਸਕਿਓਰਿਟੀ (cm security) ਨੇ ਆਖਿਆ ਹੈ ਕਿ Z+ ਸੁਰੱਖਿਆ ਦੀ ਲੋੜ ਨਹੀਂ ਹੈ। ਇਸ ਸਬੰਧੀ ਸੀਐਮ ਸਕਿਓਰਿਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਆਖਿਆ ਗਿਆ ਹੈ ਕਿ ਕੇਂਦਰ ਦੀ z+ ਸੁਰੱਖਿਆ […]

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ (Bhagwant Mann Z+ security) ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੀਐਮ ਸਕਿਓਰਿਟੀ (cm security) ਨੇ ਆਖਿਆ ਹੈ ਕਿ Z+ ਸੁਰੱਖਿਆ ਦੀ ਲੋੜ ਨਹੀਂ ਹੈ।

ਇਸ ਸਬੰਧੀ ਸੀਐਮ ਸਕਿਓਰਿਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਆਖਿਆ ਗਿਆ ਹੈ ਕਿ ਕੇਂਦਰ ਦੀ z+ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।

ਦੱਸਿਆ ਗਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਅਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ।Refrain from taking Z+ protection

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਸੀ। 49 ਸਾਲਾ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐੱਫ) ਦੇ ਵੀਆਈਪੀ ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਣੀ ਸੀ।

also read :- ਪੰਜਾਬ ਭਰ ਦੀਆਂ ਅਦਾਲਤਾਂ 1 ਤੋਂ 30 ਜੂਨ ਤਕ ਰਹਿਣਗੀਆਂ ਬੰਦ, ਜਾਣੋ ਵਜ੍ਹਾ

ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਣੀ ਸੀ।Refrain from taking Z+ protection

ਸਰਹੱਦੀ ਸੂਬੇ ’ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਸੀ। ਹੁਣ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ (Bhagwant Mann Z+ security) ਲੈਣ ਤੋਂ ਨਾਂਹ ਕਰ ਦਿੱਤੀ ਹੈ।Refrain from taking Z+ protection

Latest

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2025 ਵਿੱਚ ਸਰਹੱਦੀ ਤਣਾਅ ਅਤੇ ਹੜ੍ਹਾਂ ਦੀ ਤਬਾਹੀ ਦੀ ਦੋਹਰੀ ਮਾਰ ਦਾ ਹਵਾਲਾ ਦਿੰਦਿਆਂ ਕੇਂਦਰ ਸਰਕਾਰ ਤੋਂ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ
ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਇਨਵੈਸਟ ਪੰਜਾਬ ਤਹਿਤ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੋਕਲ ਪੁਆਇੰਟ 'ਚ 35 ਕਰੋੜ ਦੀ ਲਾਗਤ ਵਾਲੇ ਨਵੇਂ 'ਟੂਲ ਰੂਮ' ਯੂਨਿਟ ਦਾ ਕੀਤਾ ਉਦਘਾਟਨ