ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Date:

Review of development activities ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਪ੍ਰਸਾਸ਼ਨ, ਚੰਗੀਆ ਸਹੂਲਤਾਂ ਦੇਣ ਅਤੇ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਬਹੁਤ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਤਹਿਤ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ‘ਚ ਚੱਲ ਰਹੇ ਵਿਕਾਸ ਕਰਜਾਂ ਵਾਲੀ ਥਾਂ ‘ਤੇ ਨਿੱਜੀ ਤੌਰ ‘ਤੇ ਪਹੁੰਚ ਕੇ ਚੱਲ ਰਹੇ ਵਿਕਾਸ ਅਧੀਨ ਕੰਮਾਂ ਦਾ ਜਾਇਜ਼ਾ ਲਿਆ।Review of development activities

also read :- ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ !

ਪਿੰਡਾਂ ਦੇ ਵਿਕਾਸ ਕੰਮਾਂ ‘ਚ ਹੋਰ ਤੇਜ਼ੀ ਲਿਆਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ‘ਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਤੇ ਹੋਰ ਉੱਘੇ ਪਤਵੰਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।Review of development activities

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...