Thursday, January 9, 2025

ਸ. ਢਿੱਲਵਾਂ ਨੇ ਸਕੂਲਾਂ ਦੀ ਨੁਹਾਰ ਬਦਲਣ ਲਈ 6.30 ਲੱਖ ਦੇ ਚੈਕ ਭੇਟ ਕੀਤੇ

Date:

ਫ਼ਰੀਦਕੋਟ 04 ਮਾਰਚ,2024

 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਦੇ ਮਿਆਰੀ ਪੱਧਰ ਉੱਪਰ ਚੁੱਕਣ ਦੇ ਮਿਸ਼ਨ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਵਲੋਂ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਲੱਖ 30 ਹਜ਼ਾਰ ਰੁਪਏਸਰਕਾਰੀ ਮਿਡਲ ਸਕੂਲ ਨਾਨਕਸਰ ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਗਏ। ਉਨ੍ਹਾਂ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ ਨੂੰ ਆਰ.ਓ ਸਿਸਟਮ ਦੇਣ ਦਾ ਵੀ ਐਲਾਨ ਕੀਤਾ ਗਿਆ।ਇਸ ਤੋਂ ਇਲਾਵਾ ਸ. ਢਿੱਲਵਾਂ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਅਧਿਆਪਕਾਂ ਦੇ ਨਾਲ ਗੱਲ ਕੀਤੀ ਤੇ ਉਹਨਾਂ ਦੇ ਸੁਝਾਅ ਪ੍ਰਾਪਤ ਕੀਤੇ । ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਹਰ ਇੱਕ ਸਕੂਲ ਤੱਕ ਪਹੁੰਚ ਕਰਕੇ ਉਸ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਂਵਾਂ ਦਾ ਹੱਲ ਕੀਤਾ ਜਾਵੇਗਾ ਤੇ ਬੱਚਿਆਂ ਨੂੰ ਪੜ੍ਹਾਈ ਦੇ ਲਈ ਇੱਕ ਵਧੀਆ ਮਹੌਲ ਮੁਹੱਈਆ ਕਰਵਾਇਆ ਜਾਵੇਗਾ।

Share post:

Subscribe

spot_imgspot_img

Popular

More like this
Related

ਜਲੰਧਰ ਦਿਹਾਤੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, ਔਰਤ ਸਮੇਤ ਚਾਰ ਗਿ੍ਫ਼ਤਾਰ

ਜਲੰਧਰ, 8 ਜਨਵਰੀ :    ਅਪਰਾਧਿਕ ਗਤੀਵਿਧੀਆਂ 'ਤੇ ਵੱਡੀ ਕਾਰਵਾਈ ਕਰਦਿਆਂ...

ਸੰਧਵਾਂ ਵੱਲੋਂ ਯੂ.ਟੀ. ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿੰਦਾ

ਚੰਡੀਗੜ੍ਹ, 8 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...