Sandhav did not get permission either
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵਿਦੇਸ਼ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਸਪੀਕਰ ਸੰਧਵਾਂ ਅਮਰੀਕਾ ਵਿੱਚ ਹੋ ਰਹੀ ਸਿਆਸੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਜਾਣਾ ਸੀ, ਪਰ ਉਨ੍ਹਾਂ ਨੂੰ ਜਾਣ ਦੀ ਇਜ਼ਾਜਤ ਨਹੀਂ ਮਿਲੀ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਕਲੀਅਰੈਂਸ ਨਹੀਂ ਮਿਲੀ।Sandhav did not get permission either
also read :- ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਸਪੀਕਰ ਕੁਲਤਾਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਮਨਜ਼ੂਰੀ ਨਾ ਦੇਣਾ, ਕੋਈ ਸਿਆਸੀ ਏਜੰਡਾ ਲੱਗਦਾ ਹੈ। ਦੱਸ ਇਸ ਤੋਂ ਭਲਕੇ ਪੈਰਿਸ ਉਲੰਪਿਕ ਵਿੱਚ ਹੋਣ ਵਾਲੇ ਭਾਰਤ ਦੇ ਹਾਕੀ ਮੈਚ ਨੂੰ ਵੇਖਣ ਲਈ ਸੀਐਮ ਮਾਨ ਨੇ ਪੈਰਿਸ ਜਾਣਾ ਸੀ। ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ।Sandhav did not get permission either