ਸੰਸਦ ‘ਚ ਸੰਤ ਸੀਚੇਵਾਲ ਨੇ ਵਿਦੇਸ਼ਾਂ ‘ਚ ਫਸੇ ਭਾਰਤੀਆਂ ਦਾ ਚੁੱਕਿਆ ਮੁੱਦਾ

Sant Balbir Singh Seechewal

Sant Balbir Singh Seechewal

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਹੰਗਾਮਿਆ ਭਰਪੂਰ ਚਲ ਰਹੇ ਸ਼ੈਸ਼ਨ ਦੌਰਾਨ ਇਹ ਸਵਾਲ ਪੁੱਛਿਆ ਸੀ ਕਿ ਅਰਬ ਦੇਸ਼ਾਂ ਵਿੱਚ ਕਿੰਨ੍ਹੀਆਂ ਭਾਰਤੀ ਔਰਤਾਂ ਫਸੀਆਂ ਹੋਈਆਂ ਹਨ ਤੇ ਪਿਛਲੇ ਪੰਜਾਂ ਸਾਲਾਂ ਵਿੱਚ ਕਿੰਨ੍ਹੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।

ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਅਰਬ ਦੇਸ਼ਾਂ ਵਿੱਚੋਂ ਹੋ ਰਹੀ ਮਨੁੱਖੀ ਤਸਕਰੀ ਦਾ ਹਵਾਲਾ ਦਿੰਦਿਆ ਦੱਸਿਆ ਕਿ 9 ਦੇਸ਼ਾਂ ਵਿੱਚ ਭਾਰਤੀ ਨਾਗਰਿਕ ਫਸੇ ਹੋਏ ਸਨ। ਸੰਤ ਸੀਚੇਵਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਅਰਬ ਦੇ 9 ਦੇਸ਼ਾਂ ਵਿੱਚੋਂ ਪੰਜਾਂ ਸਾਲਾਂ ਦੌਰਾਨ 38 ਹਜ਼ਾਰ 917 ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਿਸ ਲਿਆਂਦਾ ਗਿਆ ਜਾ ਚੁੱਕਾ ਹੈ। ਜਿਹਨਾਂ ਨੂੰ ਉੱਥੇ ਸ਼ੋਸ਼ਣ, ਹੱਦ ਤੋਂ ਵੱਧ ਕੰਮ ਕਰਵਾਉਣ, ਗੁਲਾਮ ਬਣਾ ਕਿ ਰੱਖਣ, ਕੰਮ ਕਰਾਵਉਣ ਦੀ ਸੂਰਤ ਵਿੱਚ ਤਨਖਾਹ ਨਾ ਦੇਣ ਤੇ ਹੋਰ ਵੀ ਕਈ ਤਰ੍ਹਾਂ ਦੀਆਂ ਗੰਭੀਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Read Also : ਚੰਡੀਗੜ੍ਹ ‘ਚ ਬੰਬ ਧਮਾਕਿਆਂ ਦੇ ਦੋਸ਼ੀਆਂ ਦਾ