ਜੇਲ੍ਹ ਤੋਂ ਬਾਹਰ ਆਇਆ ਸੌਦਾ ਸਾਧ !

ਜੇਲ੍ਹ ਤੋਂ ਬਾਹਰ ਆਇਆ ਸੌਦਾ ਸਾਧ !

Sauda came out of jail! ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਲਈ ਰਾਹਤ ਦੀ ਖ਼ਬਰ ਹੈ। ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਰਾਮ ਰਹੀਮ ਮੁੜ ਜੇਲ੍ਹ ਤੋਂ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਨਨਾਂ ਦੀ ਹੱਤਿਆ ਦੇ ਮਾਮਲੇ ਵਿੱਚ […]

Sauda came out of jail!

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਲਈ ਰਾਹਤ ਦੀ ਖ਼ਬਰ ਹੈ। ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਰਾਮ ਰਹੀਮ ਮੁੜ ਜੇਲ੍ਹ ਤੋਂ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਨਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹਿਣਗੇ।

ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ, ਜਿਸ ਵਿੱਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਅਜਿਹੇ ਮੁੱਦਿਆਂ ‘ਤੇ ਫੈਸਲੇ ਲੈਣ ਦੇ ਸਮਰੱਥ ਹੈ। ਦਿਲਚਸਪ ਗੱਲ ਇਹ ਹੈ ਕਿ ਹਰਿਆਣਾ ਸਰਕਾਰ ਪਹਿਲਾਂ ਹੀ ਹਾਈ ਕੋਰਟ ਨੂੰ ਦੱਸ ਚੁੱਕੀ ਹੈ ਕਿ ਡੇਰਾ ਮੁਖੀ ਕਾਨੂੰਨੀ ਵਿਵਸਥਾਵਾਂ ਅਨੁਸਾਰ ਪੈਰੋਲ ਅਤੇ ਫਰਲੋ ਦਾ ਹੱਕਦਾਰ ਹੈ।Sauda came out of jail!

also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2024)

ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਦੇ ਡਿਵੀਜ਼ਨ ਬੈਂਚ ਨੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇਣ ਵਿਰੁੱਧ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਹ ਪਟੀਸ਼ਨ ਪਿਛਲੇ ਸਾਲ ਜਨਵਰੀ ਵਿੱਚ ਦਾਇਰ ਕੀਤੀ ਸੀ ਜਦੋਂ ਡੇਰਾ ਮੁਖੀ ਨੂੰ ਪੰਜਾਹ ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੂੰ ਨਿਯਮਾਂ ਅਨੁਸਾਰ ਡੇਰਾ ਮੁਖੀ ਦੀ ਫਰਲੋ ਅਤੇ ਪੈਰੋਲ ‘ਤੇ ਫੈਸਲਾ ਲੈਣਾ ਚਾਹੀਦਾ ਹੈ। ਇਸ ਮਾਮਲੇ ‘ਚ ਡੇਰਾ ਮੁਖੀ ਨੇ ਹਾਈਕੋਰਟ ਤੋਂ ਉਸ ਨੂੰ 21 ਦਿਨਾਂ ਦੀ ਫਰਲੋ ਦੇਣ ਦੇ ਨਿਰਦੇਸ਼ ਮੰਗੇ ਸਨ, ਤਾਂ ਜੋ ਉਹ ਇਸ ਸਮੇਂ ਦੌਰਾਨ ਜੇਲ੍ਹ ਤੋਂ ਬਾਹਰ ਰਹਿ ਕੇ ਲੋਕ ਭਲਾਈ ਦੇ ਕੰਮ ਕਰ ਸਕਣ।Sauda came out of jail!

Latest

ਕਲਾਸਰੂਮਾਂ ਤੋਂ ਨਸ਼ਿਆਂ ਵਿਰੁੱਧ ਕਾਰਵਾਈ ਦੀ ਸ਼ੁਰੂਆਤ ਨਾਲ ਪੰਜਾਬ ਹੋਰਨਾਂ ਸੂਬਿਆਂ ਲਈ ਮਿਸਾਲ ਬਣਿਆ
ਯੁੱਧ ਨਸ਼ਿਆਂ ਵਿਰੁੱਧ’; ਪੰਜਾਬ ਸਰਕਾਰ ਸਕੂਲ ਅਧਾਰਿਤ ਐਕਸ਼ਨ ਪ੍ਰੋਗਰਾਮ ਰਾਹੀਂ ਨੌਜਵਾਨ ਮਨਾਂ ਦੀ ਰੱਖਿਆ ਕਰੇਗੀ : ਹਰਜੋਤ ਸਿੰਘ ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ
ਦਿੱਲੀ ਵਿਧਾਨ ਸਭਾ ਦੀ ਵਿਧਾਇਕ ਅਤੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਵੀਡੀਓ ਨੂੰ ਤਕਨਾਲੋਜੀ ਨਾਲ ਤੋੜ-ਮਰੋੜ ਕੇ ਅਪਲੋਡ ਅਤੇ ਪ੍ਰਸਾਰਿਤ ਕਰਨ ਦੇ ਸਬੰਧ ਵਿੱਚ ਜਲੰਧਰ ਪੁਲਿਸ ਕਮਿਸ਼ਨਰੇਟ ਵਿਖੇ ਐਫ.ਆਈ.ਆਰ. ਦਰਜ
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ