Wednesday, January 15, 2025

03 ਸਤੰਬਰ ਨੂੰ ਗਿੱਦੜਬਾਹਾ ਵਿਖੇ ਲੱਗਣ ਵਾਲੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਦਾ ਸ਼ਡਿਊਲ ਜਾਰੀ

Date:

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ:

ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਹ ਲੋਕ ਸੁਵਿਧਾ ਕੈਂਪ ਬਾਅਦ ਦੁਪਹਿਰ 3 ਵਜੇ ਬਾਬਾ ਜੀਵਨ ਸਿੰਘ ਧਰਮਸ਼ਾਲਾ, ਵਾਰਡ ਨੰਬਰ 10, ਗਿੱਦੜਬਾਹਾ ਵਿਖੇ ਅਤੇ ਸ਼ਾਮ 5 ਵਜੇ ਮੰਡੀ ਵਾਲੀ ਧਰਮਸ਼ਾਲਾ, ਗਿੱਦੜਬਾਹਾ ਵਿਖੇ ਲਗਾਏ ਜਾ ਰਹੇ ਹਨ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...