School Closed ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਵਿਖੇ 24 ਜੁਲਾਈ, 2023 ਤਕ ਛੁੱਟੀ ਐਲਾਨੀ ਗਈ ਹੈ। ਪਹਿਲਾਂ ਛੁੱਟੀਆਂ 22 ਜੁਲਾਈ ਤਕ ਸੀ।
ਵਧੀਆਂ ਛੁੱਟੀਆਂ:
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਦੀ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਤੇ ਸਰਕਾਰੀ ਪ੍ਰਾਇਮਰੀ ਸਕੂਲ ਖੈਰਾ ਖੁਰਦ ਨੂੰ ਨਵਾਂ ਰਾਹਤ ਕੈਂਪ ਐਲਾਨਦੇ ਹੋਏ ਦੋਨੋ ਸਕੂਲ ਇੱਕੋ ਇਮਾਰਤ ‘ਚ ਹੋਣ ਕਾਰਨ ਛੁੱਟੀ ਐਲਾਨ ਕੀਤੀ ਗਈ ਹੈ। ALSO READ : ਪੁਣਛ ਦੇ ਸਿੰਧਰਾ ਇਲਾਕੇ ‘ਚ ਮੁੱਠਭੇੜ , ਸੁਰੱਖਿਆ ਬਲਾਂ ਨੇ ਸਾਂਝੇ ਆਪਰੇਸ਼ਨ ‘ਚ ਚਾਰ ਅੱਤਵਾਦੀਆਂ ਕੀਤੇ ਢੇਰ
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਸਰਦੂਲਗੜ੍ਹ ਰਿਪੋਰਟ ’ਤੇ ਹੜ੍ਹਾਂ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖੁਰਦ ਤੇ ਸਰਕਾਰੀ ਸਕੂਲਾਂ ਚ ਵਧੀਆਂ ਛੁੱਟੀਆਂ | School Closed