Schools in punjab ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜੁਲਾਈ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। Schools in punjab
ਦਰਅਸਲ ਪੰਜਾਬ ਵਿੱਚ ਮੀਂਹ ਨਾਲ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ ਤੇ ਸੜਕਾਂ ਵਿੱਚ ਵੀ ਪਾਣੀ ਕਾਰਨ ਪਾੜ ਪੈ ਚੁੱਕੇ ਹਨ, ਜਿਸ ਤੋਂ ਬਾਅਦ ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ 13 ਜੁਲਾਈ ਤਕ ਬੱਚਿਆਂ ਨੂੰ ਸਕੂਲ ਤੋਂ ਛੁੱਟੀਆਂ ਕੀਤੀਆਂ ਗਈਆਂ ਹਨ। Schools in punjab
ਇਹ ਵੀ ਪੜ੍ਹੋ: ਮੀਂਹ ਤੇ ਹੜ੍ਹਾਂ ਕਾਰਨ ਤਬਾਹੀ; ਪ੍ਰਧਾਨ ਮੰਤਰੀ ਮੋਦੀ ਨੇ ਸੰਭਾਲਿਆ ਮੋਰਚਾ