SCHOOLS

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ…

. Send young children to registered Playway schools only. ਪੰਜਾਬ ਸਰਕਾਰ ਵੱਲੋਂ Playway ਸਕੂਲਾਂ ਲਈ ਨਵੀਆਂ ਗਾਇਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ।ਪੰਜਾਬ ਸਰਕਾਰ ਵੱਲੋਂ Playway ਸਕੂਲਾਂ ਲਈ ਜਾਰੀ ਨਵੀਆਂ ਗਾਇਡਲਾਈਨਜ਼ ਹੇਠ ਲਿਖੇ ਅਨੁਸਾਰ ਹਨ…
Punjab  Breaking News 
Read More...

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਕਦਮ

A big step by the central government ਪੰਜਾਬ ਦੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ) ਸਕੀਮ ਵਿਚ ਮੁੜ ਸ਼ਾਮਲ ਹੋਣ ਤੋਂ ਮਗਰੋਂ ਕੇਂਦਰ ਨੇ ਸੂਬੇ ਦੇ 233 ਸਰਕਾਰੀ ਹਾਇਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਚੁਣਿਆ ਹੈ। ਇਨ੍ਹਾਂ ਸਰਕਾਰੀ ਸਕੂਲਾਂ ਦੀ ਚੋਣ ਇਕ ਚੈਲੰਜ ਮੋਡ ਰਾਹੀਂ ਕੀਤੀ ਗਈ ਹੈ, ਜਿਸ […]
Punjab  National  Breaking News 
Read More...

ਲੱਗ ਗਈਆਂ ਮੌਜਾਂ! ਇਸ ਹਫ਼ਤੇ ਇਕੱਠੀਆਂ 5 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

5 holidays together this week ਪੰਜਾਬ ਸਮੇਤ ਪੂਰੇ ਭਾਰਤ ‘ਚ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮਹੀਨੇ ਆਜ਼ਾਦੀ ਦਿਹਾੜੇ 15 ਅਗਸਤ ਦੀ ਤਾਰੀਖ਼ ਨੇੜੇ ਆ ਰਹੀ ਹੈ। ਹਰ ਪਾਸੇ ਆਜ਼ਾਦੀ ਦਿਹਾੜੇ ਦੇ ਰੰਗਾਰੰਗ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਨ੍ਹਾਂ ‘ਚ ਸਕੂਲ, ਕਾਰਪੋਰੇਟ ਦਫ਼ਤਰ ਅਤੇ ਸਰਕਾਰੀ ਦਫ਼ਤਰ ਸ਼ਾਮਲ ਹੁੰਦੇ ਹਨ। ਇਸ ਵਾਰ […]
Punjab  National  Breaking News  Haryana 
Read More...

ਸਕੂਲਾਂ ‘ਚ ਹੁਣ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ ਵਿਦਿਆਰਥੀ, 15 ਅਗਸਤ ਤੋੋਂ ਲਾਗੂ ਹੋਵੇਗਾ ਫੈਸਲਾ 

Students will speak ‘Jai Hind’ ਇਸ ਆਜ਼ਾਦੀ ਦਿਹਾੜੇ ਤੋਂ ਹਰਿਆਣਾ ਦੇ ਸਕੂਲਾਂ ‘ਚ ਇਕ ਨਵਾਂ ਬਦਲਾਅ ਦੇਖਣ ਨੂੰ ਮਿਲੇਗਾ। ਹਰਿਆਣਾ  ਦੇ ਸਕੂਲਾਂ ‘ਚ ਹੁਣ ਵਿਦਿਆਰਥੀ ‘ਗੁੱਡ ਮਾਰਨਿੰਗ’ ਦੀ ਥਾਂ ‘ਤੇ ‘ਜੈ ਹਿੰਦ’ ਬੋਲਣਗੇ। ਦੱਸ ਦੇਈਏ ਕਿ ਇਹ ਫੈਸਲਾ15 ਅਗਸਤ ਤੋਂ ਲਾਗੂ ਹੋਵੇਗਾ। ਇਹ ਫੈਸਲਾ ਹਰਿਆਣਾ ਸਰਕਾਰ ਵੱਲੋਂ ‘ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ […]
Breaking News  Haryana 
Read More...

ਇਨ੍ਹਾਂ ਸੂਬਿਆਂ ਵਿਚ ਅੱਜ ਸਕੂਲ ਬੰਦ, ਸਿੱਖਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ

 Schools closed today in these states ਹਰਿਆਲੀ ਤੀਜ ਕਾਰਨ ਅੱਜ ਯਾਨੀ 7 ਅਗਸਤ ਨੂੰ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਸਕੂਲ ਬੰਦ ਹਨ। ਇਹ ਤਿਉਹਾਰ ਹਰ ਸਾਲ ਸਾਵਣ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਿਤੀਆ ਤਿਥੀ ਨੂੰ ਮਨਾਇਆ ਜਾਂਦਾ ਹੈ। ਇਸ ਕਾਰਨ ਰਾਜ ਸਰਕਾਰਾਂ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ […]
Punjab  National  Breaking News  Haryana 
Read More...

ਵੱਡੀ ਖ਼ਬਰ : 15 ਅਗਸਤ ਤੋਂ 19 ਅਗਸਤ ਤੱਕ ਹੋਈਆਂ ਛੁੱਟੀਆਂ!

Holidays till 19th August ਅਗਸਤ ਦੇ ਮਹੀਨੇ ਦੀ ਸ਼ੁਰੂਆਤ ਹੋਣ ਦੇ ਨਾਲ ਹੀ ਛੁੱਟੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸ ਮਹੀਨੇ 15 ਅਗਸਤ, ਰੱਖੜੀ ਅਤੇ ਕ੍ਰਿਸ਼ਨ ਜਨਮ ਅਸ਼ਟਮੀ ਵਰਗੇ ਵੱਡੇ ਤਿਉਹਾਰ ਆ ਰਹੇ ਹਨ ਅਤੇ ਅਜਿਹੇ ‘ਚ ਸਕੂਲੀ ਬੱਚਿਆਂ ਅਤੇ ਕਰਮਚਾਰੀਆਂ ਲਈ ਰਾਹਤ ਦੀ ਗੱਲ ਹੈ ਕਿ ਇਹ ਦੋਵੇਂ ਤਿਉਹਾਰ ਵੀਕੈਂਡ ‘ਤੇ ਪੈ ਰਹੇ ਹਨ। […]
National  Breaking News 
Read More...

ਪੰਜਾਬ ਦੇ 37 ਪ੍ਰਿੰਸੀਪਲਾਂ, ਮੁੱਖ ਅਧਿਆਪਕਾਂ ਤੇ ਸਕੂਲ ਇੰਚਾਰਜਾਂ ਨੂੰ ਨੋਟਿਸ ਜਾਰੀ

Notice issued to school in-charges ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜ਼ਿਲ੍ਹੇ ਦੇ 37 ਪ੍ਰਿੰਸੀਪਲਾਂ, ਮੁੱਖ-ਅਧਿਆਪਕਾਂ ਅਤੇ ਸਕੂਲ ਇੰਚਾਰਜਾਂ ਨੂੰ ਕੁਝ ਵਿਦਿਆਰਥੀਆਂ ਦੇ ਨਾਮ ਕੱਟਣ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਦਾ ਵਫਦ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਹਾਂਡਾ ਦੀ ਅਗਵਾਈ ਵਿੱਚ, ਪ੍ਰਿੰਸੀਪਲ ਗੁਰਮੇਲ ਸਿੰਘ, […]
Punjab  Breaking News 
Read More...

ਸਕੂਲਾਂ ‘ਚ ਛੁੱਟੀਆਂ ਦੌਰਾਨ ਵੀ ਇਨ੍ਹਾਂ ਅਧਿਆਪਕਾਂ ਨੂੰ ਰਹਿਣਾ ਪਵੇਗਾ ਡਿਊਟੀ ‘ਤੇ ਹਾਜ਼ਰ

Teachers have to stay on duty ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਚ 21 ਅਤੇ ਚੰਡੀਗੜ੍ਹ ਵਿਚ 22 ਮਈ ਤੋਂ ਛੁੱਟੀਆਂ (Punjab school holiday) ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਸਿੱਖਿਆ […]
Punjab  National  Breaking News 
Read More...

ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਛੁੱਟੀਆਂ ਦਾ ਐਲਾਨ

Holidays in Chandigarh schools too  ਭਿਆਨਕ ਗਰਮੀ ਦੇ ਮੱਦੇਨਜ਼ਰ ਪੰਜਾਬ ਤੋਂ ਬਾਅਦ ਹੁਣ ਚੰਡੀਗੜ੍ਹ ਦੇ ਸਕੂਲਾਂ ‘ਚ ਵੀ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਦੇ ਸਕੂਲਾਂ ‘ਚ ਭਲਕੇ ਮਤਲਬ ਕਿ 22 ਮਈ ਤੋਂ 30 ਜੂਨ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਟਵੀਟ ਕਰਦਿਆਂ ਚੰਡੀਗੜ੍ਹ ਸਿੱਖਿਆ ਵਿਭਾਗ ਨੇ ਕਿਹਾ ਕਿ […]
Punjab  National  Breaking News 
Read More...

Advertisement